Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ

ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ (25 ਜਨਵਰੀ, 2016): ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਪੁਲਿਸ ਿਖ਼ਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਹੋ ਗਈ ਹੈ | ਪਿਛਲੀ ਸੁਣਵਾਈ ਦੌਰਾਨ ਜਸਟਿਸ ਸਬੀਨਾ ਦੇ ਇਕਹਿਰੇ ਬੈਂਚ ਨੇ ਪੰਜਾਬ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕਿਉਂ ਨਾ ਮਾਮਲੇ ਨਾਲ ਸਬੰਧਿਤ ਪੁਲਿਸ ਅਫ਼ਸਰਾਾ ਿਖ਼ਲਾਫ਼ ਕਾਰਵਾਈ ਕੀਤੀ ਜਾਵੇ |

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾ ਕੇ ਕਿਹਾ ਸੀ ਕਿ ਹਾਈਕੋਰਟ ਦੇ ਹੁਕਮਾਾ ਮੁਤਾਬਕ ਉਨ੍ਹਾਂ ਨੂੰ ਕਿਸੇ ਵੀ ਮਾਮਲੇ ‘ਚ ਗਿ੍ਫ਼ਤਾਰ ਕਰਨ ਤੋਂ ਪਹਿਲਾਾ ਸੱਤ ਦਿਨਾਾ ਦਾ ਨੋਟਿਸ ਜਾਰੀ ਕਰਨਾ ਜ਼ਰੂਰੀ ਹੈ, ਪਰ ਅੰਮਿ੍ਤਸਰ ਪੁਲਿਸ ਨੇ ਇਨ੍ਹਾਂ ਹੁਕਮਾਾ ਦੀ ਉਲੰਘਣਾ ਕਰਦਿਆਾ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਸੀ | ਮਾਨ ਨੇ ਆਪਣੀ ਪਟੀਸ਼ਨ ‘ਚ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਵਾਲੇ ਪੁਲਿਸ ਅਫ਼ਸਰਾਾ ਿਖ਼ਲਾਫ਼ ਕਾਰਵਾਈ ਦੀ ਮੰਗੀ ਕੀਤੀ ਸੀ |

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: