Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ 2017: ਸੁਣੋ ਕੀ ਕਹਿਣਾ ਹੈ ਪੰਜਾਬ ਦੀ ਆਰਥਿਕਤਾ ਸੰਬੰਧੀ ਡਾ. ਸਰਦਾਰਾ ਸਿੰਘ ਜੋਹਲ ਦਾ

ਪੰਜਾਬ ਚੋਣਾਂ 2017: ਸੁਣੋ ਕੀ ਕਹਿਣਾ ਹੈ ਪੰਜਾਬ ਦੀ ਆਰਥਿਕਤਾ ਸੰਬੰਧੀ ਡਾ. ਸਰਦਾਰਾ ਸਿੰਘ ਜੋਹਲ ਦਾ

ਚੰਡੀਗੜ੍ਹ: ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵੱਲੋਂ 18 ਜਨਵਰੀ, 2016 ਨੂੰ ਚੰਡੀਗੜ੍ਹ ਦੇ ਸੈਕਟਰ 35ਏ ਸਥਿਤ ਕਿਸਾਨ ਭਵਨ ਵਿੱਚ ਪੰਜਾਬ ਨੂੰ ਦਰਪੇਸ਼ ਚੁਣੌਤੀਆਂ, ਮਸਲੇ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸ਼ੇ ਤੇ ਇੱਕ ਵਿਚਾਰ ਚਰਚਾ ਰੱਖੀ ਗਈ ਸੀ। ਇਸ ਵਿਚਾਰ ਚਰਚਾ ਵਿੱਚ ਡਾ. ਐਸ ਐਸ ਜੋਹਲ, ਗਿਆਨੀ ਕੇਵਲ ਸਿੰਘ, ਸ. ਹਮੀਰ ਸਿੰਘ(ਪੱਤਰਕਾਰ), ਸ. ਜਸਪਾਲ ਸਿੰਘ(ਪੱਤਰਕਾਰ) ਅਤੇ ਡਾ. ਹਰਸ਼ਿੰਦਰ ਕੌਰ ਸਮੇਤ ਕਈ ਹੋਰ ਬੁੱਧੀਜੀਵੀਆਂ ਨੇ ਸ਼ਿਰਕਤ ਕੀਤੀ।

ਪੰਜਾਬ ਯੋਜਨਾ ਕਮਿਸ਼ਨ ਦੇ ਸਾਬਕਾ ਮੁਖੀ ਡਾ. ਸਰਦਾਰਾ ਸਿੰਘ ਜੋਹਲ ਨੇ ਪੰਜਾਬ ਦੀ ਆਰਥਿਕਤਾ ਨਾਲ ਸੰਬੰਧਿਤ ਕਈ ਚੁਣੌਤੀਆਂ ਖਾਸ ਕਰਕੇ ਕਿਸਾਨੀ ਅਤੇ ਕਿਸਾਨ ਨਾਲ ਸਬੰਧਿਤ ਚੁਣੌਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ ਲੰਘੀ 9 ਮਾਰਚ ਨੂੰ ਇੱਕ ਵਿਚਾਰ ਚਰਚਾ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਰਵਾਈ ਗਈ ਜਿਸ ਦਾ ਵਿਸ਼ਾ "ਪੰਜਾਬ ਵਿੱਚ ਸਿਆਸੀ ਤਬਦੀਲੀ ਦਾ ਏਜੰਡਾ" ਸੀ।
ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ 9 ਮਾਰਚ 2020 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ 'ਪੰਜਾਬ ਦਾ ਸਿਆਸੀ ਏਜੰਡਾ' ਵਿਖੇ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਕਈ ਬੁਲਾਰਿਆਂ, ਵਿਚਾਰਕਾਂ
ਪੰਜਾਬ ਵਿਚੋਂ ਬੁਧੀਜੀਵੀਆਂ, ਲੇਖਕਾਂ, ਸਿਆਸੀ ਦਲਾਂ, ਸਮਾਜਸੇਵੀ ਜਥੇਬੰਦੀਆਂ ਅਤੇ ਚਿੰਤਕਾਂ ਦਾ ਇੱਕ ਵਫਦ ਪਿੰਡ ਬਚਾਓ ਪੰਜਾਬ ਬਚਾਓ ਦੇ ਸੱਦੇ ‘ਤੇ 18 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਕਸ਼ਮੀਰੀਆਂ
ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ (19 ਸਤੰਬਰ ਨੂੰ)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: