Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਾਜ਼ਾ ਖ਼ਬਰ: ਪਾਕਿਸਤਾਨ ਦੀ ਯੂਨੀਵਰਸਿਟੀ ‘ਤੇ ਹਮਲਾ, ਇੱਕ ਪਹਿਰੇਦਾਰ ਦੀ ਮੌਤ

ਤਾਜ਼ਾ ਖ਼ਬਰ: ਪਾਕਿਸਤਾਨ ਦੀ ਯੂਨੀਵਰਸਿਟੀ ‘ਤੇ ਹਮਲਾ, ਇੱਕ ਪਹਿਰੇਦਾਰ ਦੀ ਮੌਤ

ਪੇਸ਼ਾਵਰ, ਪਾਕਿਸਤਾਨ (20 ਜਨਵਰੀ, 2016): ਪਾਕਿਸਤਾਨ ਦੀ ਬੱਚਾ ਖਾਨ ਯੂਨੀਵਰਸਿਟੀ ਚਰਸੱਦਾ ‘ਚ 3 ਹਥਿਆਰਬੰਦ ਬੰਦਿਆਂ ਦੇ ਦਾਖਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਪਾਕਿਸਤਾਨ ਦੇ ਪੇਸ਼ਾਵਰ ਦੀ ਇਸ ਯੂਨੀਵਰਸਿਟੀ ‘ਚ 3 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ।

ਪਾਕਿਸਤਾਨ ਦੀ ਯੂਨੀਵਰਸਿਟੀ ‘ਤੇ ਹਮਲਾ
ਪਾਕਿਸਤਾਨ ਦੀ ਯੂਨੀਵਰਸਿਟੀ ‘ਤੇ ਹਮਲਾ

ਹਥਿਆਰਬੰਦ ਬੰਦਿਆਂ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਵਿੱਚ ਹੁਣ ਤੱਕ 1 ਗਾਰਡ ਦੀ ਮੌਤ ਹੋ ਚੁੱਕੀ ਹੈ ਤੇ 5 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਯੂਨੀਵਰਸਿਟੀ ‘ਚ ਧਮਾਕਿਆਂ ਦੇ ਆਵਾਜ਼ ਸੁਣਾਈ ਦੇ ਰਹੀ ਹੈ। ਪਾਕਿਸਤਾਨੀ ਸੈਨਾ ਯੂਨੀਵਰਸਿਟੀ ‘ਚ ਪਹੁੰਚ ਚੁੱਕੀ ਹੈ। ਪਾਕਿਸਤਾਨ ਸਰਕਾਰ ਨੇ ਪੇਸ਼ਾਵਰ ‘ਚ ਐਮਰਜੈਂਸੀ ਲੱਗਾ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ 'ਚ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਦੇ ਨੇੜੇ ਹੋਏ ਜ਼ੋਰਦਾਰ ਧਮਾਕੇ 'ਚ 22 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ
ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ
ਪਾਕਿਸਤਾਨ ਤੋਂ ਮਿਲ ਰਹੀਆਂ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਆਪਣੇ ਕਬਜ਼ੇ ਵਾਲੇ ਕਸ਼ਮੀਰ ਦੇ ਇਲਾਕੇ ਵਿਚ ਗਿਲਗਿਤ-ਬਾਲਟਿਸਤਾਨ ਨੂੰ ਪੰਜਵੇਂ ਸੂਬੇ ਦੇ ਤੌਰ 'ਤੇ ਮਾਨਤਾ ਦਿੱਤੀ ਹੈ। ਪਾਕਿਸਤਾਨ ਦੇ ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: