Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ ਬਾਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਗਈ ਜਾਰੀ

ਅਕਾਲੀ ਦਲ ਬਾਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਗਈ ਜਾਰੀ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਾਰਟੀ ਅਹੁੱਦੇਦਾਰਾਂ ਦੀ ਅੱਜ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਗਈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਅੱਜ ਜਾਰੀ ਲਿਸਟ ਵਿਚ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, ਆਈ.ਟੀ.ਸੈਲ ਅਤੇ ਵੱਖ-ਵੱਖ ਸਕੱਤਰਾਂ ਨੂੰ ਪਾਰਟੀ ਅਹੁੱਦੇਦਾਰ ਵੱਜੌਂ ਥਾਪਣ ਦੀ ਜਾਣਕਾਰੀ ਦਿੱਤੀ।

ਅਕਾਲੀ ਦਲ ਬਾਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਗਈ ਜਾਰੀ
ਅਕਾਲੀ ਦਲ ਬਾਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਗਈ ਜਾਰੀ

ਸੀਨੀਅਰ ਮੀਤ ਪ੍ਰਧਾਨ ਦੀ ਲਿਸਟ ’ਚ ਰਵਿੰਦਰ ਸਿੰਘ ਖੁਰਾਨਾ, ਕੁਲਮੋਹਨ ਸਿੰਘ, ਜਤਿੰਦਰ ਸਿੰਘ ਸ਼ੰਟੀ, ਤਨਵੰਤ ਸਿੰਘ, ਕੁਲਵੰਤ ਸਿੰਘ ਬਾਠ, ਗੁਰਬਚਨ ਸਿੰਘ ਚੀਮਾ, ਬੀਬੀ ਰਣਜੀਤ ਕੌਰ, ਮੀਤ ਪ੍ਰਧਾਨ ਹਰਜੀਤ ਸਿੰਘ ਬੇਦੀ, ਜਸਵਿੰਦਰ ਸਿੰਘ ਜੌਲੀ, ਵਿਕਰਮ ਸਿੰਘ, ਗੁਰਮੀਤ ਸਿੰਘ, ਸਰਮੁਖ ਸਿੰਘ ਵਿਰਦੀ, ਜਗਜੀਤ ਸਿੰਘ ਰਿਹਲ, ਹਰਚਰਨ ਸਿੰਘ ਗੁਲਸ਼ਨ, ਅਮਰਜੀਤ ਸਿੰਘ ਤਿਹਾੜ, ਤ੍ਰਿਲੋਚਨ ਸਿੰਘ, ਪਲਵਿੰਦਰ ਸਿੰਘ ਗੌਤਮ ਨਗਰ, ਬਲਵਿੰਦਰ ਸ਼ਰਮਾ ਅਤੇ ਭੂਪਿੰਦਰ ਸਿੰਘ ਖਾਲਸਾ ਸ਼ਾਮਿਲ ਹਨ।

ਜੂਨੀਅਰ ਮੀਤ ਪ੍ਰਧਾਨ ਵੱਜੋਂ ਹਰਵਿੰਦਰ ਸਿੰਘ ਰਾਜਾ, ਮਨਮੋਹਨ ਸਿੰਘ ਨਾਮਧਾਰੀ, ਅਜੀਤ ਸਿੰਘ ਰਾਣੀਬਾਗ, ਹਰਜੀਤ ਸਿੰਘ ਮਠਾਰੂ, ਭਗਤ ਸਿੰਘ, ਜਸਵਿੰਦਰ ਸਿੰਘ ਰਾਜੂ, ਦਇਆ ਸਿੰਘ, ਇੰਦਰਪਾਲ ਸਿੰਘ ਓਬੇਰਾਇ, ਅਵਤਾਰ ਸਿੰਘ ਤਾਰੀ, ਜੋਗਿੰਦਰ ਸਿੰਘ ਅਤੇ ਸੰਗਤ ਸਿੰਘ ਘਈ ਸ਼ਾਮਿਲ ਹਨ।

ਪਾਰਟੀ ਬੁਲਾਰੇ ਦੇ ਤੌਰ ਤੇ ਪਰਮਿੰਦਰ ਪਾਲ ਸਿੰਘ, ਲੀਗਲ ਸੈਲ ਪ੍ਰਭਾਰੀ ਐਡਵੋਕੇਟ ਜਗਮੋਹਨ ਸਿੰਘ, ਆਈ.ਟੀ. ਸੈਲ ਪ੍ਰਭਾਰੀ ਵਿਕਰਮ ਸਿੰਘ ਰੋਹਿਣੀ, ਮੀਡੀਆ ਸਕੱਤਰ ਪਰਮਜੀਤ ਸਿੰਘ ਚਿਮਨੀ ਅਤੇ ਆਫ਼ਿਸ ਸਕੱਤਰ ਵੱਜੋਂ ਜਸਵੰਤ ਸਿੰਘ ਗੁਲਾਟੀ ਦੇ ਨਾਮ ਇਸ ਲਿਸਟ ਵਿਚ ਸ਼ਾਮਿਲ ਹਨ।

ਇਸਦੇ ਨਾਲ ਹੀ ਸਕੱਤਰ ਵੱਜੋਂ ਜਗਤਾਰ ਸਿੰਘ ਚਾਹਲ, ਭੂਪਿੰਦਰ ਸਿੰਘ ਭੁੱਲਰ, ਅਵਤਾਰ ਸਿੰਘ ਕੋਹਲੀ, ਹਰਜੀਤ ਸਿੰਘ ਟੈਕਨੋ, ਜਸਦੀਪ ਸਿੰਘ, ਮੋਹਨ ਸਿੰਘ ਮੱਲੀ, ਹਰਮੀਤ ਸਿੰਘ ਭੋਗਲ, ਰਜਿੰਦਰ ਸਿੰਘ ਸ਼ਾਨ, ਜਥੇਬੰਦਕ ਸਕੱਤਰ ਵੱਜੋਂ ਜਸਪਾਲ ਸਿੰਘ ਬਾਜਵਾ, ਗੁਰਮੀਤ ਸਿੰਘ ਬੋਬੀ, ਕਰਨੈਲ ਸਿੰਘ ਸਲੂਜਾ ਅਤੇ ਹਰਸ਼ਨੂਰ ਸਿੰਘ ਸ਼ਾਮਿਲ ਹਨ।

ਜੁਆਇੰਟ ਸਕੱਤਰ ਦੇ ਤੌਰ ਤੇ ਹਰਮੀਤ ਸਿੰਘ, ਪੀ.ਐਸ. ਸਹਿਗਲ, ਅਰਵਿੰਦਰ ਪਾਲ ਸਿੰਘ ਖੁਰਾਨਾ, ਦਲੀਪ ਸਿੰਘ, ਚਾਨਣ ਸਿੰਘ, ਹਰਜੀਤ ਸਿੰਘ ਸਾਹਨੀ, ਤ੍ਰਿਲੋਚਨ ਸਿੰਘ, ਹਰਵਿੰਦਰ ਸਿੰਘ ਹੈਪੀ, ਕੈਲਾਸ਼ ਆਰਿਆ ਅਤੇ ਪ੍ਰਤੀ ਥਾਪਰ ਪਾਰਟੀ ਨੂੰ ਆਪਣੀ ਸੇਵਾਵਾਂ ਦੇਣਗੇ।

ਪਰਮਿੰਦਰ ਵੱਲੋਂ ਪਾਰਟੀ ਨੂੰ ਬੂਥ ਲੈਵਲ ਤਕ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਕਈ ਹੋਰ ਇਸ ਤਰ੍ਹਾਂ ਦੀਆਂ ਲਿਸਟਾਂ ਜਿਲ੍ਹਾ ਤੇ ਸਰਕਲ ਪੱਧਰ ਤੇ ਛੇਤੀ ਜਾਰੀ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: