ਸਿੱਖ ਨੌਜਵਾਨਾਂ ਵਿੱਚ ਧਾਰਮਿਕ ਅਤੇ ਰਾਜਨੀਤਿਕ ਚੇਤਨਾ ਪੈਦਾ ਕਰਕੇ ਉਨ੍ਹਾਂ ਨੂੰ ਜਥੇਬੰਦ ਕਰਨ ਲਈ ਲਗਾਤਾਰ ਯਤਨ ਕਰ ਰਹੀ ਜਥੇਬੰਦੀ “ਸਿੱਖ ਯੂਥ ਆਫ ਪੰਜਾਬ” ਦੇ ਮੁੱਖ ਸਲਾਹਕਾਰ ਸ. ਪ੍ਰਭਜੋਤ ਸਿੰਘ ਨਾਲ ਉਨ੍ਹਾਂ ਦੀ ਜਥੇਬੰਦੀ ਦੇ ਉਦੇਸ਼ ਅਤੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਖਾਲ ਗੱਲਬਾਤ ਕੀਤੀ ਗਈ।