Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਪਟੀਸ਼ਨ ‘ਤੇ ਇੱਕ ਲੱਖ ਤੋਂ ਵੱਧ ਦਸਤਖ਼ਤ ਹੋਏ

ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਪਟੀਸ਼ਨ ‘ਤੇ ਇੱਕ ਲੱਖ ਤੋਂ ਵੱਧ ਦਸਤਖ਼ਤ ਹੋਏ

ਕੈਲੀਫੋਰਨੀਆ(8 ਦਸੰਬਰ, 2015): ਅਮਰੀਕੀ ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫ਼ਾਰ ਜਸਟਿਸ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਕਰਵਾਉਣ ਲਈ ਅਮਰੀਕਾ ਸਥਿਤ ਸਿੱਖ ਮਨੁੱਖੀ ਅਧਿਕਾਰ ਸੰਸਥਾ ਦੀ ਵਾਈਟ ਹਾਊਸ ਆਨਲਾਈਨ ਪਟੀਸ਼ਨ ‘ਤੇ 100,000 ਤੋਂ ਵਧ ਦਸਤਖ਼ਤ ਹੋ ਗਏ ਹਨ ਤੇ ਉਹ ਉਬਾਮਾ ਪ੍ਰਸ਼ਾਸਨ ਤੋਂ ਅਧਿਕਾਰਤ ਤੌਰ ‘ਤੇ ਜਵਾਬ ਹਾਸਲ ਕਰਨ ਲਈ ਚੁਣ ਲਈ ਗਈ ਹੈ ।

ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫ਼ਾਰ ਜਸਟਿਸ ਦੁਆਰਾ ਤਿਆਰ ਤੇ ਸਮਰਥਨ ਪ੍ਰਾਪਤ ਪਟੀਸ਼ਨ ਵਿਚ ਰਾਸ਼ਟਰਪਤੀ ਨੂੰ ਜਥੇਦਾਰ ਹਵਾਰਾ ਦੀ ਭਾਰਤ ਤੋਂ ਰਿਹਾਈ ਕਰਵਾਉਣ ਦੀ ਮੰਗ ਕੀਤੀ ਗਈ ਹੈ, ਜੋ ਕਿ ਮੌਤ ਤੱਕ ਕੈਦ ਦੀ ਸਜ਼ਾ ਅਧੀਨ ਹੈ ।

ਹਵਾਰਾ ਦੀ ਪਟੀਸ਼ਨ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬੇਹੱਦ ਖੁਸ਼ ਐੱਸ.ਐੱਫ਼.ਜੇ. ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਉਹ ਹੁਣ ਮਨੁੱਖੀ ਅਧਿਕਾਰਾਂ ਬਾਰੇ ਟੌਮ ਲੇਨਟੋਸ ਕਮਿਸ਼ਨ ਨੂੰ ਮਿਲਣਗੇ ਤੇ ਪੰਜਾਬ ਵਿਚ ਮੌਜੂਦਾ ਸਮੇਂ ਵਿਚ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਬਾਰੇ ਜਾਣੂ ਕਰਵਾਉਣਗੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: