Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦੁਆਰਾ ਪੰਜਾ ਸਾਹਿਬ ਜਾਣ ਵਾਲੇ ਆਪਣੇ ਕਾਗਜ਼ ਸ਼੍ਰੋਮਣੀ ਕਮੇਟੀ ਕੋਲ ਜਮਾ ਕਰਵਾਉਣ

ਗੁਰਦੁਆਰਾ ਪੰਜਾ ਸਾਹਿਬ ਜਾਣ ਵਾਲੇ ਆਪਣੇ ਕਾਗਜ਼ ਸ਼੍ਰੋਮਣੀ ਕਮੇਟੀ ਕੋਲ ਜਮਾ ਕਰਵਾਉਣ

ਅੰਮ੍ਰਿਤਸਰ (7 ਦਸੰਬਰ, 2015): ਖਾਲਸਾ ਸਾਜ਼ਣਾ ਦਿਹਾੜੇ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਕਰਨ ਲੲੀ ਅਪਰੈਲ 2016 ਵਿੱਚ ਯਾਤਰਾ ਲਈ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2015 ਤੱਕ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾਉਣ।

ਗੁ: ਪੰਜਾ ਸਾਹਿਬ ਵਿਖੇ ਇਕੱਤਰ ਸੰਗਤਾਂ(ਫਾਈਲ ਫੋਟੋ)
ਗੁ: ਪੰਜਾ ਸਾਹਿਬ ਵਿਖੇ ਇਕੱਤਰ ਸੰਗਤਾਂ(ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਿਹੜੇ ਯਾਤਰੂ ਗੁਰਦੁਆਰਾ ਪੰਜਾ ਸਾਹਿਬ (ਪਾਕਿਸਤਾਨ) ਅਪਰੈਲ 2016 ਵਿੱਚ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਆਧਾਰ ਕਾਰਡ ਵਿੱਚੋਂ ਇੱਕ ਕਾਪੀ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ ਤੱਕ ਜਮ੍ਹਾਂ ਕਰਵਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: