Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਦੇ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ ਦੇ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ, 19 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੱਲ ਪਿੰਡ ਘਵੱਦੀ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇਕ ਔਰਤ ਨੂੰ ਹਿਰਾਸਤ ‘ਚ ਲੈ ਲਿਆ ਹੈ।

Woman-Arrested-for-Beadbi-of-Guru-Granth-Sahib
ਪੁਲਿਸ ਪਾਰਟੀ ਗ੍ਰਿਫਤਾਰ ਔਰਤ ਨਾਲ

ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤੀ ਗਈ ਔਰਤ ਦਾ ਨਾਮ ਬਲਵਿੰਦਰ ਕੌਰ ਹੈ ਤੇ ਉਸਨੂੰ ਅੱਜ ਸਵੇਰੇ ਹਿਰਾਸਤ ‘ਚ ਲਿਆ ਗਿਆ। ਉਹ ਇਸੇ ਪਿੰਡ ਦੀ ਹੀ ਰਹਿਣ ਵਾਲੀ ਹੈ। ਉਹ ਐੱਤਵਾਰ ਸਵੇਰੇ 4 ਵਜੇ ਗੁਰਦੁਆਰਾ ਸਸਾਹਿਬ ਵਿੱਚ ਆਈ ਅਤੇ ਉਸਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜ ਿਦੇ ਸਰੂਪ ਦੇ ਪਹਿਲੇ 20 ਅੰਗਾਂ ਨੂੰ ਨੁਕਸਾਨ ਪਹੁੰਚਾਇਆ ਹੈ।

ਪੁਲਿਸ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿਕੰਦਰ ਸਿੰਘ ਨੂੰ ਬਲਵਿੰਦਰ ਕੌਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਬਾਰੇ ਜਾਣਕਾਰੀ ਸੀ, ਪਰ ਉਸਨੇ ਜਾਣਬੁੱਝ ਕੇ ਅਸਲੀਅਤ ਨੂੰ ਲੁਕਾ ਲਿਆ।

ਦੋਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਵੇਂ ਇਸ ਸਮੇਂ ਲੁਧਿਆਣਾ ਦੀ ਸੀਆਈਏ ਸਟਾਫ ਦੀ ਹਿਰਾਸਤ ਵਿੱਚ ਹਨ।ਪੁਲਿਸ ਮਾਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਤਫਦੀਸ਼ ਜਾਰੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: