Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Bhai Kanwaljit Singh at Khadoor Sahib

ਅਸਾਵੀਂ ਜੰਗ ਤੇ ਲਾਮਿਸਾਲ ਬਹਾਦਰੀ ਦੀ ਦਾਸਤਾਨ: ਡਾ. ਕੰਵਲਜੀਤ ਸਿੰਘ ਦਾ ਵਖਿਆਨ (ਜਰੂਰ ਸੁਣੋ)

ਅਸਾਵੀਂ ਜੰਗ ਤੇ ਲਾਮਿਸਾਲ ਬਹਾਦਰੀ ਦੀ ਦਾਸਤਾਨ: ਡਾ. ਕੰਵਲਜੀਤ ਸਿੰਘ ਦਾ ਵਖਿਆਨ (ਜਰੂਰ ਸੁਣੋ)

 

ਮਿਤੀ 30 ਜੂਨ 2025 ਨੂੰ ਪਿੰਡ ਜੌੜਾ ਮਧਰਾ (ਗੁਰਦਾਸਪੁਰ) ਵਿਖੇ ਭਾਈ ਮਥਰਾ ਸਿੰਘ ਜੀ ਦੀ ਯਾਦ ਵਿਚ ਹੋਏ ਇਕ ਸਾਮਗਮ ਦੌਰਾਨ ਭਾਈ ਕੰਵਲਜੀਤ ਸਿੰਘ (ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਵੱਲੋਂ ਅਸਾਵੀਂ ਜੰਗ ਅਤੇ ਸਿੱਖਾਂ ਦੀ ਲਾਮਿਸਾਲ ਬਹਾਦਰੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: