14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

 

Comments

comments