Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਲਈ ਰਾਜਨੀਤੀ ਕਿਉ ਜਰੂਰੀ

ਸਿੱਖਾਂ ਲਈ ਰਾਜਨੀਤੀ ਕਿਉ ਜਰੂਰੀ

ਪੰਜਾਬ ਅਤੇ ਪੰਥਕ ਸਿਆਸਤ ਇਸ ਵੇਲੇ ਅਜਿਹੀ ਨਾਜ਼ੁਕ ਸਥਿਤੀ ਵਿੱਚ ਹੈ ਕਿ ਜੇਕਰ ਇਸਦੀ ਪੁਨਰ ਸੁਰਜੀਤੀ ਵੱਲ ਕਦਮ ਨਾ ਚੁੱਕੇ ਗਏ ਤਾਂ ਇਹ ਸਿਆਸਤ ਖ਼ਤਮ ਹੋਣ ਦੇ ਕੰਢੇ ਪਹੁੰਚ ਸਕਦੀ ਹੈ। ਪੰਜਾਬ ਵਿੱਚ ਅਕਾਲੀ ਸਿਆਸਤ ਦਾ ਨਿਘਾਰ ਸਿੱਖਾਂ ਲਈ ਚਿੰਤਾ ਦਾ ਵਿਸ਼ਾ ਹੈ। ਸਿੱਖ ਸਿਆਸਤ ਅਤੇ ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਇਸ ਰੁਝਾਨ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਿੱਖ ਮੁੱਦਿਆਂ ‘ਤੇ ਨਿੱਜੀ ਹਿੱਤਾਂ ਨੂੰ ਤਰਜੀਹ ਦੇਣ ਨੂੰ ਦੱਸਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਵਿਸ਼ਵਾਸਘਾਤ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਉਲੀਕਣ ਲਈ ਕਿਹਾ ਜੋ ਸਿੱਖਾਂ, ਪੰਜਾਬ ਅਤੇ ਪੰਥ ਦੀ ਭਲਾਈ ਨੂੰ ਯਕੀਨੀ ਬਣਾ ਸਕੇ ਉਹ ਹਨ | ਜੋ ਤੁਸੀਂ ਸਿੱਖ ਸਿਆਸਤ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਦੇਖ ਅਤੇ ਸੁਣ ਸਕਦੇ ਹੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਬਦਲਦੇ ਕੌਮਾਂਤਰੀ ਅਤੇ ਖੇਤਰੀ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਮਾਜਿਕ ਅਤੇ ਸਿਆਸੀ ਸਥਿਤੀ ਬਾਰੇ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਵਿਸ਼ੇਸ਼ ਗੱਲਬਾਤ ਕੀਤੀ
ਦੁਨੀਆ ਦਾ ਨਿਜ਼ਾਮ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਭੂ-ਰਾਜਨੀਤੀ, ਵਪਾਰ, ਆਰਥਿਕ ਸਰੋਕਾਰ ਅਤੇ ਜੰਗ ਦੇ ਵਧਦੇ ਖਤਰੇ ਉਭਰ ਰਹੀ ਵਿਸ਼ਵ ਵਿਵਸਥਾ ਨੂੰ ਇੱਕ ਨਵਾਂ ਰੂਪ ਦੇ ਰਹੇ ਹਨ। ਇਹ
ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: