Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜਥਾ ਮਾਲਵਾ ਵਲੋਂ ਗੁਰਮਤਿ ਸਮਾਗਮ ਭਲਕੇ

ਸਿੱਖ ਜਥਾ ਮਾਲਵਾ ਵਲੋਂ ਗੁਰਮਤਿ ਸਮਾਗਮ ਭਲਕੇ

ਚੰਡੀਗੜ੍ਹ-  ਸਿੱਖ ਜਥਾ ਮਾਲਵਾ ਵਲੋਂ ਸਿੱਖ ਜੋੜ ਮੇਲਿਆਂ ਦੀ ਰਵਾਇਤ ਅਨੁਸਾਰ ਗੁਰਮਤਿ ਵਿਚਾਰਾਂ ਕਰਨ ਅਤੇ ਪ੍ਰਭੂ ਜਸ ਵਿੱਚ ਜੁੜਨ ਲਈ ਗੁਰਮਤਿ ਸਮਾਗਮ ਉਲੀਕਿਆ ਗਿਆ ਹੈ। ਇਹ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ੨੯ ਜੁਲਾਈ ੨੦੨੩ ਨੂੰ ਸ਼ਾਮ ੭ ਵਜੇ ਤੋਂ ਗੁਰਦੁਆਰਾ ਗੁਰੂਸਰ ਸਾਹਿਬ, ਨਗਰ ਭਿੰਡਰਾਂ (ਨੇੜੇ ਸੰਗਰੂਰ) ਵਿਖੇ ਕਰਵਾਇਆ ਜਾ ਰਿਹਾ ਹੈ।
ਪ੍ਰਬੰਧਕਾਂ ਵਲੋਂ ਸਮੂਹ ਸੰਗਤ ਨੂੰ ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਸਨਿਮਰ ਬੇਨਤੀ ਕੀਤੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: