Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਰ ਸੇਵਾ ਖਡੂਰ ਸਾਹਿਬ ਵੱਲੋਂ ਲਗਾਇਆ ਗਿਆ 266 ਵਾਂ ਗੁਰੂ ਨਾਨਕ ਯਾਦਗਾਰੀ ਜੰਗਲ

ਕਾਰ ਸੇਵਾ ਖਡੂਰ ਸਾਹਿਬ ਵੱਲੋਂ ਲਗਾਇਆ ਗਿਆ 266 ਵਾਂ ਗੁਰੂ ਨਾਨਕ ਯਾਦਗਾਰੀ ਜੰਗਲ

ਚੰਡੀਗੜ੍ਹ- ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ । ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਛੋਟੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਇਸੇ ਲੜੀ ਤਹਿਤ ਬੀਤੀ 08 ਜੁਲਾਈ, 2023 ਨੂੰ ਸ. ਪ੍ਰੀਤਵੰਤ ਸਿੰਘ ਪਿੰਡ ਭੰਡਾਲ ਵੇਦ ਕਪੂਰਥਲਾ ਦੀ 1 ਕਨਾਲ ਜਮੀਨ ਵਿੱਚ 250 ਰੁੱਖ ਲਗਾਏ ਗਏ, ਜਿਸ ਵਿੱਚ 50 ਕਿਸਮਾਂ ਦੇ ਫਲਦਾਰ, ਫੁੱਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਬੂਟੇ ਲਗਾਏ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਦਿਨੀ ਖੇਤੀਬਾੜੀ ਤੇ ਵਾਤਾਵਰਨ ਜਾਗਰੂਕਤਾ ਕੇਂਦਰ ਦੇ ਸਹਿਯੋਗ ਨਾਲ ਪਿੰਡ ਨਸੀਰਪੁਰ, ਜਿਲ੍ਹਾ ਕਪੂਰਥਲਾ ਵਿੱਚ ਸਰਦਾਰ ਗੁਰਬਿੰਦਰ ਸਿੰਘ ਦੀ 3 ਕਨਾਲ ਜ਼ਮੀਨ ਵਿਚ 274ਵਾਂ ਗੁਰੂ ਨਾਨਕ ਯਾਦਗਾਰੀ ਜੰਗਲ (ਝਿੜੀ) ਕਾਰ
ਪਿਛਲੇ ਦਿਨੀ ਖੇਤੀਬਾੜੀ ਤੇ ਵਾਤਾਵਰਨ ਜਾਗਰੂਕਤਾ ਕੇਂਦਰ ਦੇ ਸਹਿਯੋਗ ਨਾਲ ਪਿੰਡ ਨਸੀਰਪੁਰ, ਜਿਲ੍ਹਾ ਕਪੂਰਥਲਾ ਵਿੱਚ ਸਰਦਾਰ ਗੁਰਬਿੰਦਰ ਸਿੰਘ ਦੀ 3 ਕਨਾਲ ਜ਼ਮੀਨ ਵਿਚ 274ਵਾਂ ਗੁਰੂ ਨਾਨਕ ਯਾਦਗਾਰੀ ਜੰਗਲ (ਝਿੜੀ) ਕਾਰ
ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਬੀਤੇ ਦਿਨੀਂ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਦੇ ਉਪਰਾਲੇ ਨੂੰ ਅਗਾਂਹ ਚਾਲੂ ਰੱਖਦੇ
ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਬੀਤੇ ਦਿਨੀਂ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਦੇ ਉਪਰਾਲੇ ਨੂੰ ਅਗਾਂਹ ਚਾਲੂ ਰੱਖਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: