Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਤਰੀਕਾਕਾਰ ਕਿਵੇਂ ਲਾਗੂ ਹੋਵੇ? ਸੇਵਕ ਸਖਸ਼ੀਅਤਾਂ ਦਾ ਸਾਂਝਾ ਸੁਨੇਹਾ

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਤਰੀਕਾਕਾਰ ਕਿਵੇਂ ਲਾਗੂ ਹੋਵੇ? ਸੇਵਕ ਸਖਸ਼ੀਅਤਾਂ ਦਾ ਸਾਂਝਾ ਸੁਨੇਹਾ

 

ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਭੁਪਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਭਾਈ ਸਤਨਾਮ ਸਿੰਘ ਖੰਡੇਵਾਲਾ ਵੱਲੋਂ ਪੜ੍ਹਿਆ ਗਿਆ ਇਹ ਸਾਂਝਾ ਬਿਆਨ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: