Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

31 ਅਕਤੂਬਰ ਨੂੰ ਅਦਾਲਤ ਸੁਣਾ ਸਕਦੀ ਹੈ ਲੁਧਿਆਣਾ ਬੈਂਕ ਡਕੈਤੀ ਕੇਸ ਦਾ ਫੈਸਲਾ

31 ਅਕਤੂਬਰ ਨੂੰ ਅਦਾਲਤ ਸੁਣਾ ਸਕਦੀ ਹੈ ਲੁਧਿਆਣਾ ਬੈਂਕ ਡਕੈਤੀ ਕੇਸ ਦਾ ਫੈਸਲਾ

ਲੁਧਿਆਣਾ (27 ਅਕਤੂਬਰ, 2011): 25 ਸਾਲ ਪੁਰਾਣੇ ਲੁਧਿਆਣਾ ਬੈਂਕ ਡਕੈਤੀ ਕੇਸ ਦਾ ਫੈਸਲਾ ਲੁਧਿਆਣਾ ਸਥਿਤ ਟਾਡਾ ਖਾਸ ਅਦਾਲਤ ਵੱਲੋਂ ਆਉਂਦੀ 31 ਅਕਤੂਬਰ ਨੂੰ ਸੁਣਾਇਆ ਜਾ ਸਕਦਾ ਹੈ। ਇਸ ਕੇਸ ਵਿਚ ਸਿੱਖ ਖਾੜਕੂ ਸੰਘਰਸ਼ ਨਾਲ ਸੰਬੰਧਤ ਆਗੂਆਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਸਮੇਤ ਕਈਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਅਦਾਲਤ ਵੱਲੋਂ ਇਸ ਕੇਸ ਦੀ ਸੁਣਵਾਈ ਪੂਰੀ ਕਰਕੇ 16 ਜੁਲਾਈ, 2011 ਦੀ ਤਰੀਕ ਫੈਸਲੇ ਲਈ ਮਿੱਥੀ ਗਈ ਸੀ, ਪਰ ਉਦੋਂ ਤੋਂ ਇਹ ਤਰੀਕ ਲਗਾਤਾਰ ਅੱਗੇ ਪੈਂਦੀ ਜਾ ਰਹੀ ਸੀ। ਹੁਣ ਇਹ ਉਮੀਦ ਕੀਤੀ ਜਾ ਰਹੀ ਹੈ ਆਉਂਦੀ 31 ਅਕਤੂਬਰ ਨੂੰ ਅਦਾਲਤ ਵੱਲੋਂ ਇਸ ਕੇਸ ਦਾ ਫੈਸਲਾ ਸੁਣਾ ਦਿੱਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (27 ਅਕਤੂਬਰ, 2011): 25 ਸਾਲ ਪੁਰਾਣੇ ਲੁਧਿਆਣਾ ਬੈਂਕ ਡਕੈਤੀ ਕੇਸ ਦਾ ਫੈਸਲਾ ਲੁਧਿਆਣਾ ਸਥਿਤ ਟਾਡਾ ਖਾਸ ਅਦਾਲਤ ਵੱਲੋਂ ਆਉਂਦੀ 31 ਅਕਤੂਬਰ ਨੂੰ ਸੁਣਾਇਆ ਜਾ ਸਕਦਾ ਹੈ। ਇਸ ਕੇਸ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: