ਸ੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ 2025 ਨੂੰ ਗੁਰੂ ਨਾਨਕ ਖਾਲਸਾ ਸਕੂਲ, ਲੁਹਾਰਾ ਚਾੜ੍ਹਕੇ,ਭੋਗਪੁਰ (ਜਲੰਧਰ) ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਵਿਚਾਰ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਅਤੇ ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।