Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Advocate Simarjit Singh

ਗੈਂ*ਗਸ*ਟਰ, ਫਿ*ਰੌਤੀ*ਆਂ ਤੇ ਕ*ਤ*ਲ: ਕੀ ਜਾਣ-ਬੁੱਝ ਕੇ ਪੰਜਾਬ ਵਿਚ ਯੂ.ਪੀ. ਵਰਗਾ ਮਹੌਲ ਬਣਾਇਆ ਜਾ ਰਿਹੈ? ਖਾਸ ਗੱਲਬਾਤ

ਗੈਂ*ਗਸ*ਟਰ, ਫਿ*ਰੌਤੀ*ਆਂ ਤੇ ਕ*ਤ*ਲ: ਕੀ ਜਾਣ-ਬੁੱਝ ਕੇ ਪੰਜਾਬ ਵਿਚ ਯੂ.ਪੀ. ਵਰਗਾ ਮਹੌਲ ਬਣਾਇਆ ਜਾ ਰਿਹੈ? ਖਾਸ ਗੱਲਬਾਤ

ਵਕੀਲ ਸਿਮਰਜੀਤ ਸਿੰਘ ਪੰਜਾਬ ਵਿੱਚ ਪੁਲਿਸ ਪ੍ਰਬੰਧ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਇੱਕ ਬੇਬਾਕ ਆਵਾਜ਼ ਹਨ। ਇਸ ਵਿਸਤਾਰਤ ਗੱਲਬਾਤ ਵਿੱਚ, ਪੱਤਰਕਾਰ ਮਨਦੀਪ ਸਿੰਘ ਉਨ੍ਹਾਂ ਨਾਲ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਡੂੰਘੀ ਵਿਚਾਰ-ਚਰਚਾ ਕਰ ਰਹੇ ਹਨ।

ਇਸ ਗੱਲਬਾਤ ਵਿੱਚ ਕਈ ਅਹਿਮ ਪਹਿਲੂਆਂ ਦੀ ਪੜਚੋਲ ਕੀਤੀ ਗਈ ਹੈ, ਜਿਸ ਵਿੱਚ ਗੈਂਗਸਟਰਵਾਦ ਦਾ ਮੁੱਢ ਅਤੇ ਇਸਦਾ ਪਸਾਰਾ, ਗੈਂਗਸਟਰਾਂ ਅਤੇ ਸਿਆਸਤਦਾਨਾਂ ਵਿਚਲਾ ਕਥਿਤ ਗਠਜੋੜ, ਪੁਲਿਸ ਅਤੇ ਅਪਰਾਧੀਆਂ ਵਿਚਲੀ ਕਥਿਤ ਸਾਂਝ, ਅਤੇ ਪੰਜਾਬ ਵਿੱਚ ਦਿਨ-ਬ-ਦਿਨ ਵਧ ਰਹੇ ਪੁਲਿਸ ਮੁਕਾਬਲੇ ਸ਼ਾਮਲ ਹਨ।

ਨੋਟ: ਮਹਿਮਾਨ ਵੱਲੋਂ ਪ੍ਰਗਟਾਏ ਗਏ ਵਿਚਾਰ ਉਨ੍ਹਾਂ ਦੇ ਨਿੱਜੀ ਹਨ ਅਤੇ ਇਹ ਜ਼ਰੂਰੀ ਨਹੀਂ ਕਿ ਉਹ ਐਂਕਰ ਜਾਂ ‘ਸਿੱਖ ਸਿਆਸਤ’ ਅਦਾਰੇ ਦੀ ਸੋਚ ਦੀ ਤਰਜਮਾਨੀ ਕਰਦੇ ਹੋਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: