ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਇਹ ਦਿਲਚਸਪ ਗੱਲਬਾਤ ਇਤਿਹਾਸ, ਭਾਸ਼ਾ ਵਿਗਿਆਨ ਅਤੇ ਪੰਜਾਬੀ ਵਿਰਾਸਤ ਵਿੱਚ ਦਿਲਚਸਪੀ ਰੱਖਣ ਵਾਲਿਆਂ ਲਈ ਬਹੁਤ ਹੀ ਮਹੱਤਵਪੂਰਨ ਹੈ।
ਪੂਰਾ ਵਖਿਆਣ ਸੁਣੋ
ਇਸ ਵੀਡੀਓ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰੋ