ਬਦਲਦੇ ਕੌਮਾਂਤਰੀ ਹਾਲਾਤ, ਨੇੜੇ ਆਉਂਦੀ ਜੰਗ ਦੇ ਖ਼ਦਸ਼ੇ ਅਤੇ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਸਿੱਖਾਂ ਸਾਹਮਣੇ ਕਿਹੜੀਆਂ ਚੁਣੌਤੀਆਂ ਖੜ੍ਹੀਆਂ ਹਨ? ਪੰਜਾਬ ਦੀ ਸਿਆਸਤ ਵਿੱਚ ਸਿੱਖਾਂ ਦੀ ਸਥਿਤੀ ਅਤੇ ਭਵਿੱਖ ਦੀ ਦਿਸ਼ਾ ਕੀ ਹੋ ਸਕਦੀ ਹੈ? ਗੁਰਦੁਆਰਾ ਸ਼ਹੀਦ ਸਿੰਘਾਂ (ਬੀ-ਬਲਾਕ, ਰੇਲਵੇ ਕਲੋਨੀ) ਅੰਮ੍ਰਿਤਸਰ ਵਿਖੇ 31 ਅਗਸਤ 2026 ਨੂੰ ਇਕ ਸਮਾਗਮ ਦੌਰਾਨ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਇਸ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇੱਥੇ ਅਸੀ ਤਕਰੀਰ ਸਿੱਖ ਸਿਆਸਤ ਦੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ।