Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
A Tribute to Nihang Baba Maan Singh Ji Marianwale

ਅਸਲ ਅਕਾਲੀ ਜਥੇਦਾਰ ਬਾਬਾ ਮਾਨ ਸਿੰਘ ਜੀ ਮੜ੍ਹੀਆਂਵਾਲਿਆਂ ਦਾ ਚਲੇ ਜਾਣਾ: ਭਾਈ ਦਲਜੀਤ ਸਿੰਘ ਵੱਲੋਂ ਸ਼ਰਧਾਂਜਲੀ

ਅਸਲ ਅਕਾਲੀ ਜਥੇਦਾਰ ਬਾਬਾ ਮਾਨ ਸਿੰਘ ਜੀ ਮੜ੍ਹੀਆਂਵਾਲਿਆਂ ਦਾ ਚਲੇ ਜਾਣਾ: ਭਾਈ ਦਲਜੀਤ ਸਿੰਘ ਵੱਲੋਂ ਸ਼ਰਧਾਂਜਲੀ

 

ਪੰਥ ਅਕਾਲੀ ਗੁਰੂ ਨਾਨਕ ਦਲ ਮੜ੍ਹੀਆਂਵਾਲ ਦੇ ਮੁਖੀ ਜਥੇਦਾਰ ਬਾਬਾ ਮਾਨ ਸਿੰਘ ਜੀ ਨਿਹੰਗ ਮੜ੍ਹੀਆਂਵਾਲੇ ਲੰਘੀ 15 ਅਪ੍ਰੈਲ 2025 ਨੂੰ ਚਲਾਣਾ ਕਰ ਗਏ ਸਨ। ਉਹਨਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਨਾਨਕ ਪਰਕਾਸ਼, ਪਿੰਡ ਮੜ੍ਹੀਆਂਵਾਲ, ਤਹਿਸੀਲ ਬਟਾਲਾ, ਜਿਲ੍ਹਾ ਗੁਰਦਾਸਪੁਰ, ਪੰਜਾਬ ਵਿਖੇ 24 ਅਪ੍ਰੈਲ 2025 ਨੂੰ ਹੋਈ।

ਇਸ ਦੌਰਾਨ ਪੰਥ ਸੇਵਕ ਭਾਈ ਦਲਜੀਤ ਸਿੰਘ ਨੇ ਇਕ ਸੁਨੇਹੇ ਰਾਹੀਂ ਜਥੇਦਾਰ ਬਾਬਾ ਮਾਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਇਹ ਵਿਖਤ ਆਪ ਵੇਖ-ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ
ਸਰਕਾਰ ਸਵਾਲ ਨਹੀਂ ਕਰਦੀ, ਸਵਾਲਾਂ ਰਾਹੀਂ ਹਮਲੇ ਕਰਦੀ ਹੈ: ਭਾਈ ਦਲਜੀਤ ਸਿੰਘ ਬਿੱਟੂ ਦੀ ਤਕਰੀਰ
14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਵੱਲੋਂ
ਵਿਸ਼ਵ ਅਤੇ ਖੇਤਰੀ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ, ਅਤੇ ਇਸ ਬਦਲੇ ਹੋਏ ਪਰਿਪੇਖ ਵਿੱਚ, ਦੱਖਣੀ ਏਸ਼ੀਆ ਵਿੱਚ ਪੰਜਾਬ ਦਾ ਭੂ-ਰਾਜਨੀਤਕ ਮਹੱਤਵ ਕਾਫੀ ਵਧ ਗਿਆ ਹੈ। ਇਸ ਵਿਖਿਆਨ ਵਿੱਚ, ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: