ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਪਾਰਟੀ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਚ ਪਾਰਟੀ ਨੇ 25 ਨਵੇਂ ਚਿਹਰੇ ਚੋਣ ਪਿੜ ਵਿੱਚ ਉਤਾਰੇ ਹਨ। ਪਾਰਟੀ ਹੁਣ ਤੱਕ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਸਨ।


[gview file=”https://sikhsiyasatnews.info/wp-content/uploads/sites/2/2026/11/Aap-Candadidate-List-2.pdf” height=”750px” width=”100%” save=”1″]

Comments

comments