ਵਿਚਾਰ ਸਭਾ ਲੱਖੀ ਜੰਗਲ ਖਾਲਸਾ (ਤਲਵੰਡੀ ਸਾਬੋ) ਵੱਲੋਂ 16 ਅਗਸਤ 2022 ਨੂੰ ਸ਼ਬਦ, ਭਾਸ਼ਣ ਅਤੇ ਮਨੁੱਖੀ ਸੁਭਾਅ ਬਾਰੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਹ ਵਿਚਾਰ ਚਰਚਾ ਗੁਰਦੁਆਰਾ ਸਾਹਿਬ ਧਨੌਲਾ (ਬਰਨਾਲਾ) ਵਿਖੇ ਹੋਈ।
ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਡਾ: ਸੇਵਕ ਸਿੰਘ ਨੇ ਲੋਕ ਜੋ ਸ਼ਬਦਾਂ ਤੋਂ ਟੁੱਟਦੇ ਹਨ, ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।