Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Akali

ਅਕਾਲੀ ਜਥੇ ਦੀਆਂ ਸਖਸ਼ੀਅਤਾਂ ਵਿਚ ਇਹ ਸਿਫਤਾਂ ਹੋਣੀਆਂ ਚਾਹੀਦੀਆਂ ਹਨ

ਅਕਾਲੀ ਜਥੇ ਦੀਆਂ ਸਖਸ਼ੀਅਤਾਂ ਵਿਚ ਇਹ ਸਿਫਤਾਂ ਹੋਣੀਆਂ ਚਾਹੀਦੀਆਂ ਹਨ

ਅਕਾਲ ਤਖਤ ਸਾਹਿਬ ਦੀ ਸੇਵਾ ਅਕਾਲੀ ਜਥੇ ਨੂੰ ਸੌਂਪੀ ਜਾਣੀ ਚਾਹੀਦੀ ਹੈ। ਜਿਸ ਦੀਆਂ ਸਖਸ਼ੀਅਤਾਂ ਵਿਚ ਇਹ ਸਿਫ਼ਤਾਂ ਹੋਣੀਆਂ ਚਾਹੀਦੀਆਂ ਹਨ

– ਗੁਰੂ ਕੇ ਲੰਗਰ ਵਿਚੋਂ ਪ੍ਰਸ਼ਾਦਾ ਛਕਣ ਅਤੇ ਸੰਗਤ ਵਲੋਂ ਬਖਸ਼ੇ ਸਿਰੋਪਾ ਸਾਹਿਬ ਨਾਲ ਸੰਤੁਸ਼ਟ ਹੋਣ।

– ਜੀਵਨ ਵਿਚ ਪਵਿਤਰਤਾ ਹੋਵੇ ਭਾਵ ਰਹਿਤ ਵਿਚ ਪਰਪਕਤਾ ਹੋਵੇ।

– ਨਾਮ ਬਾਣੀ ਦਾ ਅਭਿਆਸੀ ਹੋਵੇ।

– ਨਿਰਭਉ ਨਿਰਵੈਰ ਵਿਚਰਣ ਵਾਲਾ ਹੋਵੇ।

– ਸੇਵਾ, ਸੰਗਰਾਮ ਅਤੇ ਗੁਰਮਤਿ ਪਰਚਾਰ ਆਦਿ ਪੰਥਕ ਕਾਰਜਾਂ ਵਿਚ ਬੇਗਰਜ, ਨਿਸ਼ਕਾਮ ਹੋ ਕੇ ਵਿਚਰਣ ਵਾਲਾ ਹੋਵੇ।

– ਗੁਰਮਤਿ ਅਤੇ ਸਿੱਖ ਤਵਾਰੀਖ ਦਾ ਜਾਣੂ ਹੋਵੇ।

– ਪੂਰਨ ਰੂਪ ਵਿਚ ਤਿਆਗੀ ਬਿਰਤੀ ਦਾ ਹੋਵੇ ਭਾਵ ਧਨ, ਪਦਾਰਥ ਜਾਂ ਜਾਇਦਾਦ ਦਾ ਦਾਵਾ ਨਾ ਰਖਦਾ ਹੋਵੇ।

– ਆਪਣੀ ਪਰਿਵਾਰਕ ਅਤੇ ਕਿੱਤੇ ਦੀ ਪੇਸ਼ਾਵਰ ਜਿੰਮੇਵਾਰੀ ਤੋਂ ਪੂਰਨ ਰੂਪ ਵਿਚ ਮੁਕਤ ਹੋਵੇ।

– ਕਿਸੇ ਦੁਨਿਆਵੀ ਰਾਜਸੀ ਪ੍ਰਬੰਧ ਵਿਚ ਅਹੁਦੇਦਾਰ ਬਣਨ ਦਾ ਇਛੁਕ ਨਾ ਹੋਵੇ।

– ਪੱਛਮੀ ਤਰਜ ਉਤੇ ਚਲ ਰਹੀਆਂ ਗੁਰਦੁਆਰਾ ਪਰਬੰਧਕ ਕਮੇਟੀਆਂ ਦਾ ਸਭਾਸਦ ਨਾ ਹੋਵੇ।

– ਕਿਸੇ ਸੰਪਰਦਾਇ, ਸੰਸਥਾ ਜਾਂ ਜਥੇਬੰਦੀ ਦੀਆਂ ਜਿੰਮੇਵਾਰੀਆਂ ਤੋਂ ਪੂਰਨ ਰੂਪ ਵਿਚ ਮੁਕਤ ਹੋਵੇ।

– ਰਾਜਨੀਤੀ ਦਾ ਭੀ ਗਿਆਤਾ ਹੋਵੇ।

– ਕਿਸੇ ਭੀ ਦੁਨਿਆਵੀ ਰਾਜਸੀ ਹਕੂਮਤ ਜਾਂ ਕਿਸੇ ਹੋਰ ਅਦਾਰੇ ਦਾ ਨੌਕਰ ਨਾ ਹੋਵੇ।

ਸਿੱਖ ਜਥਾ ਮਾਲਵਾ
ਗੁਰੂ ਖਾਲਸਾ ਪੰਥ ਦੀ ਸੇਵਾ ਵਿੱਚ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀ ਨਕਲ ਲਾਹ ਕੇ ਪਰਦੇ ’ਤੇ ਫ਼ਿਲਮਾਂ ਰਾਹੀਂ ਵਿਖਾਉਣ ਦਾ ਸਿਲਸਿਲਾ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਰਫ਼ਤਾਰ ਫੜ ਰਿਹਾ ਹੈ। ਸਿੱਖਾਂ ਦੇ ਵੱਡੇ ਹਿੱਸੇ ਦੀ ਤਰਜ਼-ਏ-ਜ਼ਿੰਦਗੀ
ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ
ਮਸਤੂਆਣਾ ਸਾਹਿਬ ਜੋੜ ਮੇਲੇ ਦੇ ਮਾਹੌਲ ਵਿੱਚ ਆਈ ਸਿਫਤੀ ਤਬਦੀਲੀ ਤੋਂ ਕੁਝ ਕੁ ਸਖਸ਼ ਨਾ-ਖੁਸ਼ ਹਨ ਜੋ ਨਹੀਂ ਚਾਹੁੰਦੇ ਕਿ ਇੱਥੋਂ ਦਾ ਮਹੌਲ ਗੁਰਮਤਿ ਅਨੁਸਾਰੀ ਹੋਵੇ। ਉਹਨਾਂ ਵੱਲੋਂ ਫੈਲਾਈਆਂ ਜਾ
ਅਕਾਲ ਤਖਤ ਸਾਹਿਬ ਦੀ ਸੇਵਾ ਅਕਾਲੀ ਜਥੇ ਨੂੰ ਸੌਂਪੀ ਜਾਣੀ ਚਾਹੀਦੀ ਹੈ। ਜਿਸ ਦੀਆਂ ਸਖਸ਼ੀਅਤਾਂ ਵਿਚ ਇਹ ਸਿਫ਼ਤਾਂ ਹੋਣੀਆਂ ਚਾਹੀਦੀਆਂ ਹਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: