ਵੀਡੀਓ

ਅਕਾਲ ਤਖਤ ਸਾਹਿਬ ਦਾ ਪ੍ਰਬੰਧ ਵੋਟਾਂ ਵਾਲੀਆਂ ਪਾਰਟੀਆਂ ਤੋਂ ਮੁਕਤ ਹੋਵੇ: ਪਰਮਜੀਤ ਸਿੰਘ ਮੰਡ (ਦਲ ਖਾਲਸਾ)

By ਸਿੱਖ ਸਿਆਸਤ ਬਿਊਰੋ

November 09, 2022

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਦਲ ਖਾਲਸਾ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਵੋਟਾਂ ਵਾਲੀਆਂ ਪਾਰਟੀਆਂ ਤੋਂ ਮੁਕਤ ਹੋਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: