Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਫੌਜਾ ਸਿੰਘ ਜੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦਾ ਅੰਤਿਮ ਸੰਸਕਾਰ ਹੋਇਆ

ਸ਼ਹੀਦ ਭਾਈ ਫੌਜਾ ਸਿੰਘ ਜੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦਾ ਅੰਤਿਮ ਸੰਸਕਾਰ ਹੋਇਆ

ਸ੍ਰੀ ਅੰਮ੍ਰਿਤਸਰ: ਗੁਰੂ ਖਾਲਸਾ ਪੰਥ ਦੇ ਸ਼ਹੀਦ ਅਖੰਡ ਕੀਰਤਨੀ ਜਥੇ ਦੇ ਸਿੰਘ ਭਾਈ ਫੌਜਾ ਸਿੰਘ ਜੀ ਜਿਨ੍ਹਾਂ ਨੇ ੧੯੭੮ ਦੀ ਵਿਸਾਖੀ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਕਲੀ ਦੇਹਧਾਰੀ ਗੁਰੂ ਡੰਮ੍ਹ ਦੇ ਬਰਖਿਲਾਫ਼ ਸੰਗਰਾਮ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ ਤਿਨ੍ਹਾਂ ਦੇ ਧਰਮਸੁਪਤਨੀ ਬੀਬੀ ਅਮਰਜੀਤ ਕੌਰ ਜੀ “ਜੋ ਕਿ ੧੨ ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ” ਦਾ ਅੰਤਿਮ ਸੰਸਕਾਰ ੧੪ ਜਨਵਰੀ ਨੂੰ ਸ਼ਹੀਦ ਭਾਈ ਫੌਜਾ ਸਿੰਘ ਚੈਰੀਟੇਬਲ ਟਰਸਟ ਬਟਾਲਾ ਰੋਡ ਅੰਮ੍ਰਿਤਸਰ ਵਿਖੇ ਹੋਇਆ। ਇਸ ਮੌਕੇ ਦੇਸ-ਵਿਦੇਸ ਤੋਂ ਅਣਗਿਣਤ ਸਿੱਖ ਸੰਗਤਾਂ ਪਹੁੰਚੀਆਂ।

ਬੀਬੀ ਅਮਰਜੀਤ ਕੌਰ  
ਬੀਬੀ ਅਮਰਜੀਤ ਕੌਰ ਜੀ ਦੇ ਅੰਤਿਮ ਸਸਕਾਰ ਮੌਕੇ ਹਾਜ਼ਰ ਸੰਗਤਾਂ ਦੀ ਤਸਵੀਰ

 

ਬੀਬੀ ਅਮਰਜੀਤ ਕੌਰ ਜੀ ਦੀ ਦੇਹ ਨੂੰ ਅਗਨ ਭੇਟ ਕਰਦੇ ਹੋਏ
ਗੁਰਬਾਣੀ ਕੀਰਤਨ ਕਰਦੇ ਹੋਏ ਰਾਗੀ ਸਿੰਘਾਂ ਦੀ ਇਕ ਤਸਵੀਰ
ਬੀਬੀ ਅਮਰਜੀਤ ਕੌਰ ਜੀ ਦੇ ਅੰਤਿਮ ਸਸਕਾਰ ਮੌਕੇ ਸ. ਸੁਖਦੀਪ ਸਿੰਘ ਮੀਕੇ (ਪੰਥ ਸੇਵਕ ਜਥਾ ਮਾਝਾ) ਨੇ ਹਾਜ਼ਰੀ ਭਰੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: