ਸੁਖਬੀਰ ਬਾਦਲ ਭਾਈ ਢੱਡਰੀਆਂਵਾਲਿਆਂ ਨੂੰ ਗੁ: ਪਰਮੇਸ਼ਰਦਵਾਰ ਵਿਖੇ ਮਿਲਣ ਗਏ

ਸਿੱਖ ਖਬਰਾਂ

ਭਾਈ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ: ਸੁਖਬੀਰ ਬਾਦਲ

By ਸਿੱਖ ਸਿਆਸਤ ਬਿਊਰੋ

May 20, 2016

ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਐਲਾਨ ਅੱਜ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਬਾਦਲ ਨੇ ਭਾਈ ਢੱਡਰੀਆਂਵਾਲਿਆਂ ਨਾਲ ਕਰੀਬ ਅੱਧਾ ਘੰਟਾ ਇਕੱਲਿਆਂ ਗੱਲਬਾਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: