Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਿੰਦਰ ਸਿੰਘ ਖਹਿਰਾ

ਮਹਿੰਦਰ ਸਿੰਘ ਖਹਿਰਾ

ਸਤਾਰਵੀਂ ਅਠਾਰ੍ਹਵੀਂ ਸਦੀ ਦੇ ਹਿੰਦੁਸਤਾਨ ਦੇ ਸ਼ਹਿਨਸ਼ਾਹ ਔਰੰਗਜ਼ੇਬ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਜ਼ਫਰਨਾਮਾ ਪੜ੍ਹਣ ਤੋਂ ਬਾਅਦ ਸਿੱਧੇ ਅਸਿੱਧੇ ਤੌਰ 'ਤੇ ਗੁਰੂ ਗੋਬਿੰਦ ਸਿੰਘ ਦੇ ਪੈਗੰਬਰੀ ਜ਼ਲਾਲ ਤੋਂ ਭੈਭੀਤ ਹੋ ਗਿਆ ਸੀ। ਇਸ ਕਰਕੇ ਹੀ ਉਸਨੇ ਗੁਰੂ ਸਾਹਿਬ ਨੂੰ ਮਿਲਣ ਦੀ ਖਾਹਿਸ਼ ਪ੍ਰਗਟ ਕੀਤੀ ਸੀ ਅਤੇ ਆਪਣੇ ਅਹਿਲਕਾਰਾਂ ਨੂੰ ਫੁਰਮਾਣ ਜਾਰੀ ਕੀਤੇ ਸਨ ਕਿ ਗੁਰੂ ਗੋਬਿੰਦ ਸਿੰਘ ਨੂੰ ਸਾਡੇ ਮਿਲਣ ਆਣ ਸਮੇਂ ਕਿਤੇ ਵੀ ਰੋਕਿਆ ਨਾ ਜਾਵੇ। ਗੁਰੂ ਗੋਬਿੰਦ ਸਿੰਘ ਜੀ ਅਜੇ ਰਸਤੇ ਵਿੱਚ ਹੀ ਸਨ ਕਿ ਅੰਰੰਗਜ਼ੇਬ ਦੀ ਮੌਤ ਹੋ ਗਈ ਅਤੇ ਇਤਿਹਾਸ ਗਵਾਹ ਹੈ ਕਿ ਉਸ ਨੇ ਮਰਨ ਤੋਂ ਪਹਿਲਾਂ ਸ਼ਿਕੱਸ਼ਤਨਾਮਾ ਵੀ ਲਿਖਿਆ। ਔਰੰਗਜ਼ੇਬ ਦੀ ਮੌਤ ਤੋਂ ਬਾਅਦ ਜਦੋਂ ਉਸ ਦੇ ਪੁੱਤਰਾਂ ਵਿਚਕਾਰ ਰਾਜ ਗੱਦੀ ਲਈ ਲੜਾਈ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਔਰੰਗਜ਼ੇਬ ਦੇ ਵਡੇ ਪੁੱਤਰ ਬਹਾਦਰਸ਼ਾਹ ਦੀ ਬੇਨਤੀ ਮੰਨ ਕੇ ਉਸ ਦੀ ਮਦਦ ਕੀਤੀ ਤੇ ਉਸ ਨੂੰ ਰਾਜ ਗੱਦੀ 'ਤੇ ਬਹਾਲਿਆ, ਇਹ ਵੀ ਗੁਰੂ ਗੋਬਿੰਦ ਸਿੰਘ ਦਾ ਪੈਗੰਬਰੀ ਅਮਲ ਸੀ ਕਿਉਂਕਿ ਜਿਸ ਔਰੰਗਜ਼ੇਬ ਦੇ ਪੜਦਾਦੇ ਜਹਾਂਗੀਰ ਨੇ ਗੁਰੂ ਸਾਹਿਬ ਦੇ ਪੜਦਾਦੇ ਗੁਰੂ ਅਰਜਨ ਦੇਵ ਜੀ
ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।