Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਥ ਸੇਵਕ ਜਥਾ ਦੁਆਬਾ ਵੱਲੋਂ ਅੱਜ ਬੱਬਰ ਅਕਾਲੀ ਲਹਿਰ ਦਾ ਮਨਾਇਆ ਜਾ ਰਿਹਾ 100 ਸਾਲਾ ਸਥਾਪਨਾ ਦਿਵਸ

ਪੰਥ ਸੇਵਕ ਜਥਾ ਦੁਆਬਾ ਵੱਲੋਂ ਅੱਜ ਬੱਬਰ ਅਕਾਲੀ ਲਹਿਰ ਦਾ ਮਨਾਇਆ ਜਾ ਰਿਹਾ 100 ਸਾਲਾ ਸਥਾਪਨਾ ਦਿਵਸ

ਚੰਡੀਗੜ੍ਹ – ਬਬਰ ਅਕਾਲੀ ਲਹਿਰ ਦੇ ੧੦੦ ਸਾਲਾ ਸਥਾਪਨਾ ਦਿਹਾੜੇ ਨੂੰ ਮੁੱਖ ਰੱਖਦਿਆ ਅੱਜ ਗੁਰਦੁਆਰਾ ਚਰਨ ਕੰਵਲ ਪਾ:6ਵੀਂ, ਜੀਂਦੋਵਾਲ, (ਬੰਗਾ) ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਥ ਦੀਆਂ ਮਹਾਨ ਸਖਸ਼ੀਅਤਾਂ ਅਤੇ ਬੁਲਾਰੇ ਹਾਜ਼ਰੀ ਭਰ ਰਹੇ ਹਨ।

ਸਿੱਧਾ ਪ੍ਰਸਾਰਣ ਵੇਖੋ – 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖ਼ਾਸ ਸਮਾਗਮ ਦੌਰਾਨ ਡਾ. ਗੁਰਪ੍ਰੀਤ ਸਿੰਘ ਵੱਲੋਂ “ਸਿੱਖੀ ਵਿਚ ਸ਼ਹਾਦਤ ਦਾ ਰੁਤਬਾ” ਵਿਸ਼ੇ ’ਤੇ ਵਖਿਆਨ ਦਿੱਤਾ ਗਿਆ।
ਖਾਲਸਾ ਪੰਥ ਵਿੱਚ ਜੋੜ ਮੇਲਿਆ ਉੱਪਰ ਆਪਸੀ ਵਿਚਾਰ ਵਟਾਂਦਰੇ ਦੀ ਪੰਥਕ ਰਵਾਇਤ ਨੂੰ ਸੁਰਜੀਤ ਕਰਨ ਲਈ ਬੀਤੇ ਸਮੇਂ ਤੋਂ ਯਤਨਸ਼ੀਲ ਪੰਥ ਸੇਵਕ ਜਥਾ ਦੁਆਬਾ ਵੱਲੋਂ ਹੋਲੇ ਮਹੱਲੇ ਦੇ ਖਾਲਸਾਈ ਉਤਸਵ
ਖਾਲਸਾ ਪੰਥ ਵਿੱਚ ਜੋੜ ਮੇਲਿਆ ਉੱਪਰ ਆਪਸੀ ਵਿਚਾਰ ਵਟਾਂਦਰੇ ਦੀ ਪੰਥਕ ਰਵਾਇਤ ਨੂੰ ਸੁਰਜੀਤ ਕਰਨ ਲਈ ਬੀਤੇ ਸਮੇਂ ਤੋਂ ਯਤਨਸ਼ੀਲ ਪੰਥ ਸੇਵਕ ਜਥਾ ਦੁਆਬਾ ਵੱਲੋਂ ਹੋਲੇ ਮਹੱਲੇ ਦੇ ਖਾਲਸਾਈ ਉਤਸਵ
ਲੰਘੀ ੨੯ ਅਕਤੂਬਰ ੨੦੨੪ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੋਆਬੇ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂ ਹੇਠ ਢਾਹੇ ਜਾ ਰਹੇ ਬਬਰਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: