Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਪਰੀਮ ਕੋਰਟ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸੁਣਵਾਈ 18 ਮਾਰਚ ਨੂੰ

ਸੁਪਰੀਮ ਕੋਰਟ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸੁਣਵਾਈ 18 ਮਾਰਚ ਨੂੰ

ਦਿੱਲੀ: ਬੁੱਧਵਾਰ (੧੮ ਫਰਵਰੀ) ਨੂੰ ਸੁਪਰੀਮ ਕੋਰਟ ਨੇ ਬੇਅੰਤ ਕੇਸ ਵਿਚ ਫਾਂਸੀ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸੁਣੀ ਜਿਸ ‘ਚ ਉਹਨਾ ਫਾਂਸੀ ਸਜਾ ਵਿਰੁਧ ਸੰਵਿਧਾਨਕ ਮੁੜਵਿਚਾਰ ਅਪੀਲ ‘ਤੇ ਫੈਸਲੇ ‘ਚ ਹੋਈ ਦੇਰੀ ਕਾਰਨ ਉਸਦੀ ਮੌਤ ਦੀ ਸਜ਼ਾ ਨੂੰ ਉਮਰਕੈਦ ‘ਚ ਬਦਲਣ ਲਈ ਕਿਹਾ ਸੀ।

Bhai Balwant Singh Rajoana
ਭਾਈ ਬਲਵੰਤ ਸਿੰਘ ਰਾਜੋਆਣਾ

ਰੋਜਾਨਾ ਅਜੀਤ ਅਖਬਾਰ ਵਿਚ ਛਪੀ ਖਬਰ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਦੇ 24 ਸਤੰਬਰ 2025 ਦੇ ਆਦੇਸ਼ ਦਾ ਹਵਾਲਾ ਦਿੱਤਾ ਜਿਸ ‘ਚ ਕਿਹਾ ਗਿਆ ਸੀ ਕਿ ਫਾਂਸੀ ਦੀ ਸਜਾ ਵਿਰੁਧ ਇੰਡੀਆ ਦੇ ਰਾਸ਼ਟਰਪਤੀ ਵੱਲੋਂ ਸੰਵਿਧਾਨਕ ਮੁੜਵਿਚਾਰ ਅਪੀਲ ਦੇ ਵਿਚਾਰ ਲਈ ਹੋਰ ਸਮਾਂ ਮੰਗਣ ਲਈ ਅੱਗੇ ਕਿਸੇ ਵੀ ਅਪੀਲ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਰੋਹਤਗੀ ਦੀ ਇਹ ਟਿੱਪਣੀ ਕੇਂਦਰ ਸਰਕਾਰ ਵਲੋਂ ਪੇਸ਼ ਵਕੀਲ ਵਲੋਂ ਕੀਤੀ ਉਸ ਟਿੱਪਣੀ ਤੋਂ ਬਾਅਦ ਆਈ ਜਿਸ ‘ਚ ਉਨ੍ਹਾਂ ਪਟੀਸ਼ਨ ‘ਤੇ ਵਿਚਾਰ ਲਈ ਹੋਰ ਸਮੇਂ ਦੀ ਮੰਗ ਕੀਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰ ਦਿੱਤਾ ਹੈ। ਜਾਰੀ ਦਸਤਾਵੇਜ਼ਾਂ ਮੁਤਾਬਕ, ਜਿੱਥੇ 20 ਸਾਲ ਤੋਂ ਘੱਟ ਸਜ਼ਾ ਵਾਲੇ
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਇਰਾਕ ਛੱਡਣ ਦੇ ਆਦੇਸ਼ ਜਾਰੀ ਕੀਤੇ, ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਦੁਨੀਆਂ ਖਾੜੀ ‘ਚ ਹੁਣ ਹੋਰ ਜੰਗ ਬਰਦਾਸ਼ਤ ਨਹੀਂ
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਉਮਰ-ਕੈਦ ਦੇ ਕਾਨੂੰਨ ਤਹਿਤ ਬਣਦੀ ਮਿਆਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦਾ ਮਾਮਲਾ ਪਿਛਲੇ ਸਮੇਂ ਦੌਰਾਨ ਕਈ ਵਾਰ ਚਰਚਾ ਵਿਚ ਰਿਹਾ ਹੈ। ਹੁਣ ਇਕ ਵਾਰ ਫਿਰ ਇਸ ਮਸਲੇ ਉੱਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: