April 29, 2023 | By ਸਿੱਖ ਸਿਆਸਤ ਬਿਊਰੋ
੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ। ਅੱਜ ਖਾਲਿਸਤਾਨ ਐਲਾਨਨਾਮਾ ਦਿਹਾੜੇ ‘ਤੇ ਅਸੀਂ ਭਾਈ ਦਲਜੀਤ ਸਿੰਘ ਵੱਲੋਂ ਸਿੱਖ ਪੰਥ ਦੇ ਨਾਲ ਸਾਂਝਾ ਕੀਤਾ ਸੁਨੇਹਾ ਸਿੱਖ ਸਿਆਸਤ ਦੇ ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ
Related Topics: Bhai Daljit Singh, Khalistan, Khalistan Declaration 29 April 1986, Khalistan Declaration Day, Khalsa