Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਕੌਰਨਾਮਾ” ਸ਼ਹੀਦ ਸਿੱਖ ਬੀਬੀਆਂ ਦੀ ਦਾਸਤਾਨ

“ਕੌਰਨਾਮਾ” ਸ਼ਹੀਦ ਸਿੱਖ ਬੀਬੀਆਂ ਦੀ ਦਾਸਤਾਨ

 

ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ। ਇਸ ਮੌਕੇ ਪੰਥ ਸੇਵਕ ਸ਼ਖਸ਼ੀਅਤ ਭਾਈ ਦਲਜੀਤ ਸਿੰਘ ਵੱਲੋਂ ਕੀਤਾ ਗਿਆ ਵਿਖਿਆਨ ਆਪ ਸਭ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

 


 

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: