Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Bhai Narinder Singh ( Bihari Migrant)

ਪੰਜਾਬ ਵਿਚੋਂ ਸਿੱਖ ਬਣ ਕੇ ਬਿਹਾਰ ਗਏ ਨਰਿੰਦਰ ਸਿੰਘ ਦੀ ਦਾਸਤਾਨ: ਅੱਜ ਕਿਵੇਂ ਹੋਰਨਾਂ ਨੂੰ ਸਿੱਖੀ ਨਾਲ ਜੋੜ ਰਹੇ ਹਨ?

ਪੰਜਾਬ ਵਿਚੋਂ ਸਿੱਖ ਬਣ ਕੇ ਬਿਹਾਰ ਗਏ ਨਰਿੰਦਰ ਸਿੰਘ ਦੀ ਦਾਸਤਾਨ: ਅੱਜ ਕਿਵੇਂ ਹੋਰਨਾਂ ਨੂੰ ਸਿੱਖੀ ਨਾਲ ਜੋੜ ਰਹੇ ਹਨ?

 

 

ਪੰਜਾਬ ਵਿਚੋਂ 1980ਵਿਆਂ ਵਿਚ ਸਿੰਘ ਸਜ ਕੇ ਵਾਪਿਸ ਬਿਹਾਰ ਗਏ ਭਾਈ ਨਰਿੰਦਰ ਸਿੰਘ ਬੀਤੇ ਦਿਨੀ ਬਿਹਾਰੀ ਸਿੱਖਾਂ ਦੇ ਜਥੇ ਨਾਲ ਗੱਲਬਾਤ ਕਰਨ ਲਈ ਪੰਜਾਬ ਆਏ ਸਨ। ਪੱਤਰਕਾਰ ਮਨਦੀਪ ਸਿੰਘ ਨੇ ਭਾਈ ਨਰਿੰਦਰ ਸਿੰਘ ਅਤੇ ਉਹਨਾ ਦੇ ਜਥੇ ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਗੱਲਬਾਤ ਤੋਂ ਪਤਾ ਲੱਗਦਾ ਹੈ ਕਿ ਇਕ ਬਿਹਾਰੀ ਆਖਿਰਕਾਰ ਸਿੱਖ ਬਣਨ ਲਈ ਕਿਵੇਂ ਉਤਸ਼ਾਹਿਤ ਹੋਇਆ ਅਤੇ ਅੱਜ ਕਿਵੇਂ ਸਿੱਖੀ ਦੀ ਖੁਸ਼ਬੋ ਅੱਗੇ ਵੰਡ ਰਹੇ ਹਨ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: