30 ਮਈ ਨੂੰ ਚੰਡੀਗੜ੍ਹ ਵਿੱਚ ਫੈਡਰਲ ਢਾਂਚੇ ਅਤੇ ਰਾਜਾਂ ਦੇ ਹੱਕਾਂ ’ਤੇ ਵਿਸ਼ੇਸ਼ ਸੈਮੀਨਾਰ

Pind Bachao Punjab Bachao

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 30 ਮਈ 2026 ਨੂੰ ਫੈਡਰਲ ਢਾਂਚੇ, ਰਾਜਾਂ ਦੀ ਖੁਦਮੁਖਤਾਰੀ ਅਤੇ ਸੰਵਿਧਾਨਕ ਹੱਕਾਂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਸਵੇਰੇ 10:30 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰ. 1, ਸੈਕਟਰ 28 ਏ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ‘ਚ ਅਚਾਨਕ ਵਧੀ ਗਰਮੀ ਨਾਲ ਕਣਕ ਦੀ ਫ਼ਸਲ ‘ਤੇ ਵੱਡਾ ਸੰਕਟ, ਝਾੜ ‘ਚ ਭਾਰੀ ਗਿਰਾਵਟ ਦਾ ਖ਼ਦਸ਼ਾ

Sudden Heatwave Threatens Wheat Crop in Punjab, Decline in Yield Feared

ਪੰਜਾਬ ਅਤੇ ਉੱਤਰੀ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਆਈ ਗਰਮੀ ਨੇ ਕਣਕ ਦੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ। ਤਾਪਮਾਨ ਆਮ ਨਾਲੋਂ 5-7 ਡਿਗਰੀ ਸੈਲਸੀਅਸ ਵੱਧ ਹੋਣ ਕਾਰਨ ਕਣਕ ਦੇ ਦਾਣੇ ਸੁੰਗੜ ਰਹੇ ਹਨ, ਜਿਸ ਨਾਲ ਪੈਦਾਵਾਰ ਵਿੱਚ ਭਾਰੀ ਕਮੀ ਆਉਣ ਦਾ ਡਰ ਹੈ। ਮਾਹਿਰਾਂ ਨੇ ਫ਼ਸਲ ਬਚਾਉਣ ਲਈ ਤੁਰੰਤ ਉਪਾਅ ਕਰਨ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ ਦੀ ਵਿਦਿਆਰਥਣ ਨੇ ਨਵੀਂ ਕਿਤਾਬ ‘ਨੋ ਵਨ ਹਰਡ ਦ ਹਾਰਵੈਸਟ ਕਰਾਈ’ ਰਾਹੀਂ ਪੰਜਾਬ ਦੀ ਕਿਸਾਨੀ ਦੇ ਸੰਘਰਸ਼ ਨੂੰ ਆਵਾਜ਼ ਦਿੱਤੀ

Book No One Heard The Harvest Cry The Unwritten Story of Punjabs Farmers

ਆਪਣੀ ਨਵੀਂ ਕਿਤਾਬ ‘ਨੋ ਵਨ ਹਰਡ ਦ ਹਾਰਵੈਸਟ ਕਰਾਈ’ ਵਿੱਚ, 18 ਸਾਲਾ ਇਰਮ ਕੌਰ ਪੰਨੂ ਨੇ ਪੰਜਾਬ ਦੇ ਕਿਸਾਨੀ ਭਾਈਚਾਰੇ ਦੇ ਤਜਰਬਿਆਂ ਨੂੰ ਦਰਜ ਕੀਤਾ ਹੈ। ਮੁਲਾਕਾਤਾਂ ਅਤੇ ਜ਼ਮੀਨੀ ਤੱਥਾਂ ਰਾਹੀਂ, ਇਹ ਕਿਤਾਬ ਕਰਜ਼ੇ, ਉਜਾੜੇ ਅਤੇ ਅੰਤਾਂ ਦੇ ਸਿਦਕ ਦੀ ਕਹਾਣੀ ਬਿਆਨ ਕਰਦੀ ਹੈ ਤਾਂ ਜੋ ਪੇਂਡੂ ਆਵਾਜ਼ਾਂ ਨੂੰ ਮੁੱਖ ਧਾਰਾ ਵਿੱਚ ਸੁਣਿਆ ਜਾ ਸਕੇ।

ਪੰਜਾਬ ਦੇ ਆਲੂ ਉਤਪਾਦਕ ਡੂੰਘੇ ਆਰਥਿਕ ਸੰਕਟ ਵਿੱਚ; ਪ੍ਰਤੀ ਏਕੜ 50 ਹਜ਼ਾਰ ਦਾ ਘਾਟਾ ਅਤੇ ਇਕਰਾਰਨਾਮਿਆਂ ਤੋਂ ਮੁਕਰੀਆਂ ਕੰਪਨੀਆਂ

ਪੰਜਾਬ ਦੇ ਆਲੂ ਉਤਪਾਦਕ ਵੱਡੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਲਾਗਤ 95 ਹਜ਼ਾਰ ਅਤੇ ਆਮਦਨ ਮਹਿਜ਼ 45 ਹਜ਼ਾਰ ਹੋਣ ਕਾਰਨ ਪ੍ਰਤੀ ਏਕੜ 50 ਹਜ਼ਾਰ ਰੁਪਏ ਦਾ ਸਿੱਧਾ ਨੁਕਸਾਨ ਹੋ ਰਿਹਾ ਹੈ। ਉੱਧਰ, ਇਕਰਾਰਨਾਮੇ ਤਹਿਤ ਖੇਤੀ ਕਰਵਾਉਣ ਵਾਲੀਆਂ ਕੰਪਨੀਆਂ ਵੱਲੋਂ ਹੱਥ ਪਿੱਛੇ ਖਿੱਚਣ ਕਾਰਨ ਕਿਸਾਨ ਦੋਹਰੀ ਮਾਰ ਝੱਲ ਰਹੇ ਹਨ। ਚੋਣ ਵਰ੍ਹੇ ਵਿੱਚ ਵੀ ਨੇਤਾਵਾਂ ਦੀ ਚੁੱਪੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਭਾਰਤ-ਅਮਰੀਕਾ ਅੰਤਰਿਮ ਵਪਾਰਕ ਸਮਝੌਤਾ ਖਾਕਾ: ਮੋਦੀ ਸਰਕਾਰ ਦੀ ‘ਰਣਨੀਤਕ ਜਿੱਤ’ ਜਾਂ ਆਰਥਿਕ ਸਮਰਪਣ?

India US Trade Deal Decode Analysis

ਫਰਵਰੀ 2026 ਵਿੱਚ ਹੋਏ ਭਾਰਤ-ਅਮਰੀਕਾ ਵਪਾਰਕ ਖਾਕੇ ਦੀ ਡੂੰਘੀ ਪੜਚੋਲ। ਜਾਣੋ ਕਿਵੇਂ ਕਰ (ਟੈਕਸ) ਕਟੌਤੀ ਦੇ ਬਦਲੇ ਭਾਰਤ ਨੇ ਅਮਰੀਕਾ ਲਈ ਖੋਲ੍ਹੇ ਦਰਵਾਜ਼ੇ ਅਤੇ ਇਸਦਾ ਕਿਸਾਨੀ ‘ਤੇ ਕੀ ਅਸਰ ਪਵੇਗਾ।

ਰੋਪੜ ‘ਚ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਰਾਵੀ-ਬਿਆਸ ਟ੍ਰਿਬਿਊਨਲ ਦੀ ਟੀਮ ਬਰੰਗ ਮੁੜੀ

Ravi Beas Tribunal Aborts Inspection After Farmers Protest

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ ‘ਤੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।

ਪੰਜਾਬ ਵਿੱਚ ਭਖਦਾ ਜਾ ਰਿਹਾ ਹੈ “ਲੈਂਡ ਪੋਲਿੰਗ ਨੀਤੀ” ਦਾ ਮਸਲਾ

Land Pooling Policy Sparks Controversy Across Punjab

ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ ਦੇ ਰੋਹ ਦਾ ਸਾਹਮਣਾ ਕਰਦੀ ਨਜ਼ਰ ਆ ਰਹੀ ਹੈ।

ਜਿਲ੍ਹਾ ਕਪੂਰਥਲਾ : ਪਾਣੀ ਦੇ ਹਾਲਾਤ

kapurthla 1

ਕਪੂਰਥਲਾ ਜਿਲ੍ਹੇ ਦੀ ਪੱਛਮੀ ਹੱਦ ਕੁਦਰਤੀ ਤੌਰ ਤੇ ਬਿਆਸ ਦਰਿਆ ਵੱਲੋਂ ਬਣਾਈ ਜਾਂਦੀ ਹੈ। ਜਿਲ੍ਹੇ ਦੇ ਪੰਜ ਬਲਾਕਾਂ ਵਿੱਚੋਂ ਤਿੰਨ ਬਲਾਕਾਂ ਸੁਲਤਾਨਪੁਰ ਲੋਧੀ, ਢਿੱਲਵਾਂ ਅਤੇ ਨਡਾਲਾ ਵਿੱਚ ਬਿਆਸ ਦਰਿਆ ਦੇ ਨਾਲ਼ ਲੱਗਦੇ ਇਲਾਕਿਆਂ ਵਿੱਚ ਜਮੀਨੀ ਪਾਣੀ ਦੀ ਸਥਿਤੀ ਬਿਹਤਰ ਹੈ। ਇੱਥੇ ਪਹਿਲੇ ਪੱਤਣ ਦਾ ਪਾਣੀ 40 ਤੋਂ 50 ਫੁੱਟ ਤੱਕ ਮੌਜੂਦ ਹੈ।

ਜਿਲ੍ਹਾ ਕਪੂਰਥਲਾ : ਪਾਣੀ ਦੇ ਹਾਲਾਤ

kapurthla 1

ਕਪੂਰਥਲਾ ਜਿਲ੍ਹੇ ਦੀ ਪੱਛਮੀ ਹੱਦ ਕੁਦਰਤੀ ਤੌਰ ਤੇ ਬਿਆਸ ਦਰਿਆ ਵੱਲੋਂ ਬਣਾਈ ਜਾਂਦੀ ਹੈ। ਜਿਲ੍ਹੇ ਦੇ ਪੰਜ ਬਲਾਕਾਂ ਵਿੱਚੋਂ ਤਿੰਨ ਬਲਾਕਾਂ ਸੁਲਤਾਨਪੁਰ ਲੋਧੀ, ਢਿੱਲਵਾਂ ਅਤੇ ਨਡਾਲਾ ਵਿੱਚ ਬਿਆਸ ਦਰਿਆ ਦੇ ਨਾਲ਼ ਲੱਗਦੇ ਇਲਾਕਿਆਂ ਵਿੱਚ ਜਮੀਨੀ ਪਾਣੀ ਦੀ ਸਥਿਤੀ ਬਿਹਤਰ ਹੈ। ਇੱਥੇ ਪਹਿਲੇ ਪੱਤਣ ਦਾ ਪਾਣੀ 40 ਤੋਂ 50 ਫੁੱਟ ਤੱਕ ਮੌਜੂਦ ਹੈ।

ਬੀਜਾਂ ਦੀਆਂ ਕਿਸਮਾਂ

ਪੁਰਾਣੇ ਸਮੇਂ ਵਿੱਚ ਬੀਜ ਕਿਰਸਾਨੀ ਜੀਵਨ ਦਾ ਆਧਾਰ ਮੰਨੇ ਜਾਂਦੇ ਸੀ। ਫਸਲ ਉਗਾਉਣ ਲਈ ਘਰੋਂ ਹੀ ਬੀਜ ਵਰਤੇ ਜਾਂਦੇ ਸਨ। ਜੇਕਰ ਕਿਸੇ ਨੇ ਬੀਜ ਦੂਸਰੇ ਕਿਸਾਨੀ ਪਰਿਵਾਰ ਤੋਂ ਲੈਣਾ ਹੁੰਦਾ ਸੀ ਤਾਂ ਬੀਜ ਬਿਨਾਂ ਪੈਸੇ ਤੋਂ ਦੇਣ ਦਾ ਰਿਵਾਜ ਸੀ। ਅਜੇ ਵੀ ਇਹ ਪਿਰਤ ਕਿਤੇ ਕਿਤੇ ਕਿਸੇ ਕਬੀਲੇ ਜਾਂ ਕਿਸੇ ਖਿੱਤੇ ਦੀ ਵਿਰਾਸਤ ਬਣੀ ਹੋਈ ਹੈ।