Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੋਜਾਨਾ ਖਬਰ-ਸਾਰ

ਰੋਜਾਨਾ ਖਬਰ-ਸਾਰ

ਅੱਜ ਦਾ ਖਬਰਸਾਰ | 15 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਕਸ਼ਮੀਰ ਵਿਚੋਂ ਰੋਕਾਂ ਚੁੱਕੀਆਂ ਜਾਣ: ਯੂਰਪੀ ਸਫੀਰ ਦਾ ਵਫਦ : • ਖਬਰਾਂ ਹਨ ਕਿ 25 ਵਿਦੇਸ਼ੀ ਸਫੀਰਾਂ ਦਾ ਇਕ ਵਫਦ ਬੀਤੇ ਦਿਨੀਂ ਕਸ਼ਮੀਰ ਦੇ ਦਿੱਲੀ ਸਲਤਨਤ ਵੱਲੋਂ ਕਰਵਾਏ ਦੌਰੇ ਉੱਤੇ ਗਿਆ ਸੀ। • ਬੀਤੇ ਕੱਲ੍ਹ (14 ਫਰਵਰੀ ਨੂੰ) ਇਹਨਾਂ ਸਫੀਰਾਂ ਵੱਲੋਂ ਦਿੱਲੀ […]

ਰਵਨੀਤ ਬਿੱਟੂ ਵੱਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਅਪ-ਸ਼ਬਦ ਬੋਲਣ ਉੱਤੇ ਕਈ ਸਿੱਖ ਜਥੇਬੰਦੀਆਂ ਨੇ ਰਵਨੀਤ ਬਿੱਟੂ ਦੇ ਦਾਦੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਮੇਂ ਪੁਲਿਸ ਵੱਲੋਂ ਕੀਤੇ ਮਨੁੱਖੀ ਹੱਕਾਂ ਦੇ ਘਾਣ ਦਾ ਮਸਲਾ ਚੁੱਕਿਆ ਸੀ
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਦੇਸ ਪੰਜਾਬ ਦੀਆਂ: ਸ਼ਾਹੀਨ ਬਾਗ ਦੀ ਤਰਜ਼ ਤੇ ਲੁਧਿਆਣਾ ਅਤੇ ਮਾਨਸਾ ਵਿੱਚ ਵੀ ਧਰਨੇ ਸ਼ੁਰੂ : • ਸੰਵਿਧਾਨ ਬਚਾਓ ਮੰਚ ਪੰਜਾਬ ਦੇ ਨਾਂ ਹੇਠ ਗੁਰਦੁਆਰਾ ਚੌਕ ਮਾਨਸਾ ਨਜ਼ਦੀਕ ਕੀਤਾ ਧਰਨਾ ਸ਼ੁਰੂ • ਲੁਧਿਆਣਾ ਵਿਖੇ ਦਾਣਾ ਮੰਡੀ ਜਲੰਧਰ ਬਾਈਪਾਸ ਕੋਲ ਸ਼ੁਰੂ ਕੀਤਾ ਗਿਆ ਧਰਨਾ • ਲੁਧਿਆਣਾ […]

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਸਿੱਖ ਜਗਤ ਦੀਆਂ: ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਕੇ ਬਾਗ ਵਿਖੇ ਲਗਾਏ ਗਏ ਗੁਲਾਬ ਫੁੱਲ ਦੇ ਬੂਟੇ: • 400 ਕਿਸਮ ਦੇ 2000 ਹਜ਼ਾਰ ਬੂਟੇ ਲਾਏ ਗਏ • ਇਹ ਬੂਟੇ ਭਾਰਤੀ ਉਪ ਮਹਾਂਦੀਪ ਦੇ ਵੱਖ ਵੱਖ ਸੂਬਿਆਂ ਤੋਂ ਮੰਗਵਾਏ ਗਏ • ਇਸ ਬਾਗ […]

• ਚੋਣਾਂ ਵਿਚ ਮਿਲੀ ਕਰਾਰੀ ਹਾਰ ਦੇ ਬਾਵਜੂਦ ਭਾਜਪਾ ਦੀ ਵੋਟ ਫੀਸਦ ਵਿੱਚ ਐਤਕੀਂ 6% ਦਾ ਵਾਧਾ ਦਰਜ ਹੋਇਆ ਹੈ। • ਭਾਜਪਾ ਨੂੰ 38.51% ਵੋਟਾਂ ਮਿਲੀਆਂ ਹਨ। • ਸੀਟਾਂ ਪੱਖੋਂ ਪਿਛਲੀ ਵਾਰ ਦੇ ਮੁਕਾਬਲੇ ਭਾਜਪਾ ਦੀਆਂ 5 ਸੀਟਾਂ ਵਧੀਆਂ ਹਨ।
ਭਾਈ ਦਇਆ ਸਿੰਘ ਲਾਹੌਰੀਆ ਨੂੰ ਜੈਪੁਰ ਹਾਈਕੋਰਟ ਦੇ ਆਦੇਸ਼ਾਂ ਤਹਿਤ 20 ਦਿਨਾਂ ਦੀ ਛੁੱਟੀ ਉੱਤੇ ਰਿਹਾਅ ਕੀਤਾ ਗਿਆ ਹੈ
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਇਵੇਂ ਹੀ ਡੇਰਾ ਸਿਰਸਾ ਮੁਖੀ ਦੀ ਮੁਆਫ਼ੀ ਦੇ ਮਾਮਲੇ ਨੂੰ ਸਿਧਾਂਤਾਂ ਅਨੁਸਾਰ ਹੱਲ ਕਰਨ ਦੀ ਬਜਾਏ ਤਾਕਤ ਦੇ ਜ਼ੋਰ ਨਾਲ ਹੱਲ ਕਰਨ ਦੀ ਕੋਸ਼ਿਸ਼ ਕੀਤੀ
• ਬਿਨਾਂ ਪਾਸਪੋਰਟ ਤੋਂ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਜਾ ਰਹੀ ਹੈ: ਪਾਕਿਸਤਾਨ। • ਇਸ ਬਾਰੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ ਦਾ ਬਿਆਨ।
ਜਥੇਦਾਰ ਤਲਵੰਡੀ ਦੀ ਧੀ ਹਰਜੀਤ ਕੌਰ ਇਸਤਰੀ ਅਕਾਲੀ ਦਲ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਹੈ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।