Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੋਜਾਨਾ ਖਬਰ-ਸਾਰ

ਰੋਜਾਨਾ ਖਬਰ-ਸਾਰ

ਮੁਸਲਮਾਨ ਭਾਈਚਾਰੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਨਾਂ ਇਕ ਚਿੱਠੀ ਸੌਂਪੀ।
ਅਮਰੀਕਾ ਦੇ ਸਿਆਟਲ ਸ਼ਹਿਰ ਦੀ ਕਾਨੂੰਨ ਘੜਨੀ ਸਭਾ (ਲੈਜਿਸਲੇਚਰ) ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁਧ ਕੀਤੇ ਮਤੇ ਵਿਚ ਨਰਿੰਦਰ ਮੋਦੀ ਨੂੰ 'ਗੁਜਰਾਤ ਦਾ ਬੁੱਚੜ' ਕਿਹਾ ਗਿਆ ਹੈ।
'ਪਹਿਲਾਂ ਮੈਂ ਆਸ ਦੇ ਬੁੱਲਿਆਂ ਦੀ ਗੱਲ ਕੀਤੀ ਸੀ ਪਰ ਅੱਜ ਦੀ ਹਾਲਤ ਇਹ ਹੈ ਕਿ ਪੂਰੀ ਧਰਤੀ ਉੱਤੇ ਸਨਕੀਪੁਣੇ ਦੀ ਵਾਅ ਵਗ ਰਹੀ ਹੈ'।

ਅੱਜ ਦੀ ਖਬਰਸਾਰ | 5 ਫਰਵਰੀ 2020 (ਦਿਨ ਬੁੱਧਵਾਰ) ਖਬਰਾਂ ਸਿੱਖ ਜਗਤ ਦੀਆਂ: ਸਾਕਾ ਨਕੋਦਰ 1986 ਦੇ 34 ਸਾਲ ਬਾਅਦ: ਸਾਕਾ ਨਕੋਦਰ 1986 ਨੂੰ ਵਾਪਰਿਆਂ 34 ਸਾਲ ਬੀਤ ਚੁੱਕੇ ਹਨ ਪਰ ਸ਼ਹੀਦਾਂ ਦੇ ਪਰਿਵਾਰਾਂ ਹਾਲੀ ਵੀ ਸ਼ਹੀਦਾਂ ਦੀ ਯਾਦ ਅਤੇ ਇਨਸਾਫ ਲਈ ਸੰਘਰਸ਼ ਦਾ ਸਿਰੜ ਸੰਭਾਲਿਆ ਹੋਇਆ ਹੈ। 4 ਫਰਵਰੀ 1986 ਨੂੰ ਵਾਪਰੇ ਇਸ ਸਾਕੇ […]

ਅੱਜ ਦੀ ਖਬਰਸਾਰ | 4 ਫਰਵਰੀ 2020 (ਦਿਨ ਮੰਗਲਵਾਰ) ਖਬਰਾਂ ਦੇਸ ਪੰਜਾਬ ਦੀਆਂ: ਬਾਦਲਾਂ ਨੇ ਢੀਂਡਸੇ ਕੱਢੇ: ਆਖਿਰ ਬਾਦਲਾਂ ਨੇ ਢੀਂਡਸਿਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚੋਂ ਕੱਢਣ ਦੀ ਰਹਿੰਦੀ ਕਾਰਵਾਈ ਵੀ ਕੀਤੀ ਪੂਰੀ। ਸੰਗਰੂਰ ਰੈਲੀ ਦੇ ਫ਼ੈਸਲੇ ਉੱਪਰ ਹੀ ਕੋਰ ਕਮੇਟੀ ਨੇ ਲਾ ਦਿੱਤੀ ਜੁਬਾਨੀ ਮੋਹਰ। ਨਹੀਂ ਕੀਤੀ ਕੋਈ ਵੱਖਰੀ ਰਸਮੀ ਕਾਰਵਾਈ। ਨਾ ਕੋਈ […]

ਕਪਿਲ ਗੁੱਜਰ ਨੇ ਰੋਹ ਵਿਖਾਵੇ ਵਾਲੀ ਸਟੇਜ ਦੇ ਪਿੱਛੇ ਤਕਰੀਬਨ ਢਾਈ ਸੌ ਮੀਟਰ ਧੂਰੀ ਤੋਂ ਪੁਲਿਸ ਬੈਰੀਕੇਡ ਤੋਂ ਚਲਾਈਆਂ 2 ਗੋਲੀਆਂ।
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ

ਅੱਜ ਦੀ ਖਬਰਸਾਰ | 1 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਸਿੱਖ ਜਗਤ ਦੀਆਂ: ਅੰਤਿਮ ਸੰਸਕਾਰ ’ਤੇ ਜੁਝਾਰੂ ਪੁੱਤ ਨੂੰ ਮਾਂ ਦੇ ਅੰਤਿਮ ਦਰਸ਼ਨ ਹੋਏ: ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਰਾ ਦੇ ਮਾਤਾ ਜੀ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ (31 ਜਨਵਰੀ) ਨੂੰ ਮੁਹਾਲੀ ਵਿਖੇ ਹੋਇਆ। ਮਾਤਾ ਜੀ ਵੀਰਵਾਰ ਨੂੰ ਪੂਰੇ ਹੋ ਗਏ ਸਨ। ਅੰਤਿਮ ਸੰਸਕਾਰ ਵੇਲੇ ਭਾਈ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।