ਸਾਹਿਤਕ ਕੋਨਾ

“ਬਾਬਾ ਸਾਹਿਬ ਡਾ. ਅੰਬੇਡਕਰ ਸਿੱਖ ਕਿਉਂ ਨਾ ਬਣ ਸਕੇ? (ਦੋਸ਼ੀ ਕੌਣ)” ਕਿਤਾਬ ਬਾਰੇ ਚਰਚਾ ਹੋਈ

July 9, 2018

ਚੰਡੀਗੜ੍ਹ: ਬਾਬਾ ਸਾਹਿਬ ਡਾ. ਅੰਬੇਡਕਰ ਸਿੱਖ ਕਿਉਂ ਨਾ ਬਣ ਸਕੇ? (ਦੋਸ਼ੀ ਕੌਣ) ਬਾਰੇ ਅੱਜ ਇਥੇ ਸ੍ਰੀ ਗੁਰੂ ਕੇਂਦਰੀ ਸਿੰਘ ਸਭਾ ਵਿਖੇ ਇਕ ਚਰਚਾ ਕਰਵਾਈ ਗਈ। ...

ਕਵਰ ਟੂ ਕਵਰ:’ਸੋਫਟ ਟਾਰਗੇਟ: ਇੰਡੀਆਸ ਇੰਟੈਲੀਜੈਂਸ ਸਰਵਿਸ ਐਂਡ ਇਟਸ ਰੋਲ ਇਨ ਦਾ ਏਅਰ ਇੰਡੀਆ ਡਿਸਾਸਟਰ’

ਲੰਡਨ: ‘ਕਵਰ ਟੂ ਕਵਰ’ ਨੌਜਵਾਨੀ ਦਾ ਇਕ ਉਪਰਾਲਾ ਹੈ ਜਿਸ ਰਾਹੀਂ ਪੜ੍ਹਨਯੋਗ ਸਿੱਖ ਅਤੇ ਪੰਜਾਬੀ ਕਿਤਾਬਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਹਰ ਹਫਤੇ ਨੌਜਵਾਨੀ ...

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪੁਸਤਕ ’ਚੋਂ ਸਿੱਖ ਗੁਰੂ ਸਾਹਿਬਾਨ ਤੇ ਪੰਜਾਬ ਦਾ ਇਤਿਹਾਸ ਕੱਢਿਆ

ਚੰਡੀਗੜ੍ਹ: ਬਾਰ੍ਹਵੀਂ ਵਿੱਚ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਕਿਤਾਬ ਵਿੱਚੋਂ ਗੁਰੂ ਸਾਹਿਬਾਨ ਅਤੇ ਪੰਜਾਬ ਇਤਿਹਾਸ ਨੂੰ ਅੱਖੋਂ ਪਰੋਖੇ ਕਰਕੇ ਇਕ ਵਾਰ ਫਿਰ ਤੋਂ ਵਿਵਾਦ ਭਖ਼ਾਇਆ ...

ਮੌਜੂਦਾ ਦੌਰ ਵਿੱਚ ਡਾ. ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਅਜਮੇਰ ਸਿੰਘ ਦਾ ਵਖਿਆਨ 21 ਅਪ੍ਰੈਲ ਨੂੰ

ਚੰਡੀਗੜ੍ਹ: ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਭਾਈ ਅਜਮੇਰ ਸਿੰਘ ਦਾ ਵਖਿਆਨ 21 ਅਪਰੈਲ ਨੂੰ ਹੁਸ਼ਿਆਰਪੁਰ ...

ਲੇਖਾਂ ਬਾਰੇ ਬਹਿਸ ਹੋ ਸਕਦੀ ਹੈ ਨਾਵਲਾਂ ਬਾਰੇ ਨਹੀਂ: ਅਰੁੰਧਤੀ

ਅਰੁੰਧਤੀ ਰਾਏ ਜੂਨ ਮਹੀਨੇ ਬਰਤਾਨੀਆ ‘ਚ ਸਾਹਿਤਕ ਅਨੁਵਾਦ ਬਾਰੇ ਲੈਕਚਰ ਵੀ ਦੇਵੇਗੀ। ‘ਵਕਤ ਕੀ ਆਹਟ’ ਨਾਂ ਹੇਠ ਕਰਾਏ ਗਏ ਸਮਾਗਮ ‘ਚ ਰਾਏ ਨੇ ਕਿਹਾ ਕਿ ਉਹ ਆਪਣੇ ਲੇਖਾਂ ਬਾਰੇ ਬਹਿਸ ਕਰ ਸਕਦੀ ਹੈ, ਪਰ ਨਾਵਲਾਂ ਬਾਰੇ ਨਹੀਂ ਕਿਉਂਕਿ ਨਾਵਲ ਵਿੱਚ ਸੱਚ ਦਾ ਦਾਅਵਾ ਲੇਖਕ ਵੱਲੋਂ ਨਹੀਂ ਕੀਤਾ ਜਾਂਦਾ ਬਲਕਿ ਇਹ ਪਾਠਕ ਵੱਲੋਂ ਮਹਿਸੂਸ ਕੀਤਾ ਜਾਂਦਾ ਹੈ।

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਕਿਤਾਬਾਂ ਦੀ ਮੰਗ

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੋਈ ਵੀ ਲੇਖਕ, ਪ੍ਰਕਾਸ਼ਕ ਜਾਂ ਪਾਠਕ ਵੀ ਲੇਖਕ ਦੀ ਸਹਿਮਤੀ ਦੇ ਨਾਲ 15 ਅਪ੍ਰੈਲ 2018 ਤੱਕ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਨਾਮਜ਼ਦਗੀਆਂ ਭੇਜ ਸਕਦਾ ਹੈ।

ਮੈਂ ਕਿੱਥੋਂ ਲਿਆਵਾਂ ਲੱਭ ਕੇ ਅੱਜ ਭਿੰਡਰਾਂਵਾਲਾ ਹੋਰ, ਵੇ ਮੈਂ ਰੋਂਦੀ ਧਰਤ ਪੰਜਾਬ ਦੀ (ਲੇਖਕ: ਸੁਖਦੀਪ ਸਿੰਘ ਬਰਨਾਲਾ)

ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਨੂੰ ਸਮਰਪਿਤ ਕਵਿਤਾ ("ਮੈਂ ਕਿੱਥੋਂ ਲਿਆਵਾਂ ਲੱਭ ਕੇ ਅੱਜ ਭਿੰਡਰਾਂਵਾਲਾ ਹੋਰ, ਵੇ ਮੈਂ ਰੋਂਦੀ ਧਰਤ ਪੰਜਾਬ ਦੀ") ਸੁਖਦੀਪ ਸਿੰਘ ਬਰਨਾਲਾ(ਲੇਖਕ) ਵੱਲੋਂ ਬੀਂਤੇ ਦਿਨੀ ਜਾਰੀ ਕੀਤੀ ਗਈ।ਇਹ ਕਵਿਤਾ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਂਝੀ ਕਰ ਰਿਹੇ ਹਾਂ।

ਖ਼ਾਲਸਾ ਕਾਲਜ ਦੀ ਸਿੱਖ ਇਤਿਹਾਸ ਲਾਇਬਰੇਰੀ ਵਿੱਚ ਪਏ ਦਸਤਾਵੇਜ਼ ਅਤੇ ਹੱਥ ਲਿਖਤ ਖਰੜੇ ਨੂੰ ਡਿਜੀਟਲਾਈਜ਼ ਕਰਨ ਦਾ ਕੰਮ ਮੁਕੰਮਲ

ਖ਼ਾਲਸਾ ਕਾਲਜ ਦੀ 87 ਸਾਲ ਪੁਰਾਤਨ ਸਿੱਖ ਇਤਿਹਾਸ ਲਾਇਬਰੇਰੀ ਵਿੱਚ ਅਨਮੋਲ ਦਸਤਾਵੇਜ਼, ਕਿਤਾਬਾਂ ਤੇ ਸਿੱਖ ਗੁਰੂਆਂ ਦੇ ਹੱਥ ਲਿਖਤ ਖਰੜਿਆਂ ਨੂੰ ਡਿਜੀਟਲਾਈਜ਼ੇਸ਼ਨ ਰਾਹੀਂ ਸੰਭਾਲਣ ਦਾ ਕਾਰਜ ਮੁਕੰਮਲ ਹੋ ਗਿਆ ਹੈ।

ਖਾਲਸਾ ਕਾਲਜ ਪਟਿਆਲਾ ਵੱਲੋਂ ਪ੍ਰੋ. ਕਿਰਪਾਲ ਸਿੰਘ ਕਸੇਲ ਨੂੰ ਸਨਮਾਨਿਤ ਕੀਤਾ ਜਾਵੇਗਾ

ਪ੍ਰੋ. ਕਿਰਪਾਲ ਸਿੰਘ ਕਸੇਲ ਨੇ ਪ੍ਰੋ. ਪੂਰਨ ਸਿੰਘ ਦੀਆਂ ਅੰਗਰੇਜੀ ਵਿੱਚ ਲਿਖੀਆਂ ਕਿਤਾਬਾਂ ਨੂੰ ਪੰਜਾਬੀ ਭਾਸ਼ਾ ਵਿੱਚ ਅਨੁਵਾਦ ਕਰਨ ਦਾ ਵੱਡਾ ਕਾਰਜ਼ ਕੀਤਾ ਹੈ।

ਹਰਫ਼-ਏ-ਦੀਦਾਰ: ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਰੂ-ਬ-ਰੂ, ਜੂਨ 1984 ਦੀ ਪੱਤਰਕਾਰੀ (ਕਿਤਾਬ)

1984 ਦੀਆਂ ਘਟਨਾਵਾਂ ਸਿੱਖ ਯਾਦ ਵਿਚ ਡੂੰਘੀਆਂ ਉੱਕਰੀਆਂ ਹੋਈਆਂ ਹਨ। ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਵੱਲੋਂ ਕੀਤਾ ਗਿਆ ਕਹਿਰੀ ਹਮਲਾ ਸਿੱਖਾਂ ਉੱਤੇ ਵਾਪਰੇ ਤੀਜੇ ਘੱਲੂਘਾਰੇ ਦੀ ਸ਼ੁਰੂਆਤ ਸੀ।

« Previous PageNext Page »