ਸਾਕਾ ਸਰਹੰਦ (ਪ੍ਰੋ.ਹਰਿੰਦਰ ਸਿੰਘ ਮਹਿਬੂਬ)

ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ ਦੀ ਲਾਲਸਾ ਤਿੰਨ ਕਾਰਨ ਸਨ ਇਸ ਪਾਪ ਦੇ। ਪਹਿਲੇ ਦੋ ਕਾਰਨ ਜ਼ੋਰ ਵਾਲੇ ਅਤੇ ਤੀਜਾ ਕਾਰਨ ਦੱਬਵਾਂ ਅਤੇ ਪਹਿਲੇ ਦੋਵਾਂ ਦਾ ਸਹਾਇਕ ਸੀ। ਇਹਨਾਂ ਤੋਂ ਇਲਾਵਾ ਕਾਲੇ ਭੇਤ ਵਾਲਾ ਚੌਥਾ ਕਾਰਨ ਇਹ ਸੀ ਕਿ ਕਈ ਆਦਮੀਆਂ ਦੀ ਖੱਬੀ ਵੱਖੀ (ਦਿਲ) ਵਿਚ ਕੋਈ ਦੱਬੀ ਹੋਈ ਕਮੀਨਗੀ ਹੁੰਦੀ ਹੈ, “ਜਿਹੜੀ ਕਿਸੇ ਵੇਲੇ ਅਤਿ ਭਿਆਨਕ ਸਮਿਆਂ ਵਿਚ ਜ਼ਾਹਿਰ ਹੋ ਜਾਂਦੀ ਹੈ।

ਸਾਕਾ ਸਰਹੰਦ (ਪ੍ਰੋ.ਹਰਿੰਦਰ ਸਿੰਘ ਮਹਿਬੂਬ)

Saka Sirhind Article By Prof Harinder Singh Mehboob

ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ ਦੀ ਲਾਲਸਾ ਤਿੰਨ ਕਾਰਨ ਸਨ ਇਸ ਪਾਪ ਦੇ। ਪਹਿਲੇ ਦੋ ਕਾਰਨ ਜ਼ੋਰ ਵਾਲੇ ਅਤੇ ਤੀਜਾ ਕਾਰਨ ਦੱਬਵਾਂ ਅਤੇ ਪਹਿਲੇ ਦੋਵਾਂ ਦਾ ਸਹਾਇਕ ਸੀ। ਇਹਨਾਂ ਤੋਂ ਇਲਾਵਾ ਕਾਲੇ ਭੇਤ ਵਾਲਾ ਚੌਥਾ ਕਾਰਨ ਇਹ ਸੀ ਕਿ ਕਈ ਆਦਮੀਆਂ ਦੀ ਖੱਬੀ ਵੱਖੀ (ਦਿਲ) ਵਿਚ ਕੋਈ ਦੱਬੀ ਹੋਈ ਕਮੀਨਗੀ ਹੁੰਦੀ ਹੈ, “ਜਿਹੜੀ ਕਿਸੇ ਵੇਲੇ ਅਤਿ ਭਿਆਨਕ ਸਮਿਆਂ ਵਿਚ ਜ਼ਾਹਿਰ ਹੋ ਜਾਂਦੀ ਹੈ।

ਭਾਈ ਵੀਰ ਸਿੰਘ ਜੀ ਦਾ ਸਿੱਖੀ ਦੇ ਪ੍ਰਚਾਰ ਵਿੱਚ ਯੋਗਦਾਨ

ਭਾਈ ਵੀਰ ਸਿੰਘ ਜੀ ਨੇ ੧੯ਵੀਂ ਤੇ ੨੦ਵੀਂ ਸਦੀ ਦੇ ਵਿੱਚ ਸਿੱਖੀ ਦੇ ਪ੍ਰਚਾਰ ਵਿੱਚ ਨਿਵੇਕਲਾ ਯੋਗਦਾਨ ਪਾਇਆ। ਭਾਈ ਸਾਹਿਬ ਜੀ ਨੇ ਆਪਣੀ ਮਾਂ ਬੋਲੀ ਦੇ ਰਾਹੀ ਪੰਜਾਬ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਉਨਾਂ ਨੇ ਨਾਵਲਾਂ, ਕਿਤਾਬੜੀਆਂ, ਅਖਬਾਰ ਛਾਪ ਕੇ ਗੁਰਬਾਣੀ ਤੇ ਸਿੱਖ ਇਤਿਹਾਸ ਨੂੰ ਕੌਮ ਦੇ ਘਰਾਂ ਤੱਕ ਪਹੁੰਚਾਇਆ।

ਕਿਤਾਬ ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ) ਵਿਚੋਂ ਮੁੱਢਲੀ ਬੇਨਤੀ

ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਆਪਣੀ ਜੇਲ੍ਹ ਦੇ ਜੀਵਨ ਦੌਰਾਨ ਕਈ ਚਿੱਠੀਆਂ ਲਿਖੀਆਂ। ੯ ਅਕਤੂਬਰ ੧੯੯੨ ਨੂੰ ਉਹਨਾਂ ਦੀ ਸ਼ਹਾਦਤ ਤੋਂ ਦੋ ਕੁ ਮਹੀਨੇ ਬਾਅਦ ਹੀ ਉਹਨਾਂ ਦੀਆਂ ਲਿਖੀਆਂ ਚੋਣਵੀਆਂ ਚਿੱਠੀਆਂ ਤੇ ਹੋਰ ਦਸਤਾਵੇਜ਼ਾਂ ਉੱਤੇ ਅਧਾਰਤ ਇਕ ਕਿਤਾਬ ਸਿੱਖ ਸਟੂਡੈਂਟਸ ਫਰੰਟ ਵੱਲੋਂ ਦਸੰਬਰ ੧੯੯੨ ਵਿਚ ਛਾਪ ਦਿੱਤੀ ਗਈ ਸੀ।

ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂ

ਜਦੋਂ ਅਜ਼ਾਦਨਾਮਾ ਕਿਤਾਬ ਲਈ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਇਕੱਤਰ ਕਰਨੀਆਂ ਸ਼ੁਰੂ ਕੀਤੀਆਂ ਤਾਂ ਸਬੱਬ ਨਾਲ ਪਹਿਲੀ ਮੁਲਾਕਾਤ ਮਾਤਾ ਸੁਰਜੀਤ ਕੌਰ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਨਾਲ ਅੰਮ੍ਰਿਤਸਰ ਵਿਖੇ ਹੋਈ। ਮਾਤਾ ਜੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਮਾਮੀ ਜੀ ਹਨ। ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਇਹਨਾ ਨਾਲ ਬਹੁਤ ਸਨੇਹ ਸੀ ਤੇ ਉਹ ਮਾਤਾ ਜੀ ਨੂੰ ਬੀਜੀ ਕਹਿੰਦੇ ਸਨ।

ਸਰਦਾਰ ਹਰੀ ਸਿੰਘ ਨਲੂਆ

ਸਰਦਾਰ ਹਰੀ ਸਿੰਘ ਨਲੂਆ ਜਿਸਦਾ ਨਾਂ ਜਾਲਮ ਨੂੰ ਕੰਬਣੀ ਛੇੜ ਦਿੰਦਾ ਸੀ ਤੇ ਸਮਜਲੂਮ ਦੇ ਸੀਨੇ ਠੰਡ ਪਾ ਦਿੰਦਾ ਸੀ ਗੁਜਰਾਂ ਵਾਲੇ ਵਿਖੇ ਸਰਦਾਰ ਗੁਰਦਿਆਲ ਸਿੰਘ ਦੇ ਘਰੇ, ਸਰਦਾਰਨੀ ਧਰਮ ਕੌਰ ਦੀ ਕੁੱਖੋਂ ਅਪ੍ਰੈਲ 1791 ਈ. ਨੂੰ ਜਨਮਿਆਂ  ਸੱਤ ਸਾਲ ਦੀ ਉਮਰ ਵਿਚ ਹੀ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਤੇ ਉਸ ਤੋਂ ਬਾਅਦ ਦਾ ਸਮਾਂ ਉਨ੍ਹਾਂ ਨੇ ਆਪਣੇ ਮਾਮਾ ਜੀ ਕੋਲ ਬਿਤਾਇਆ।