ਰਾਣੀ ਸਦਾ ਕੌਰ ਬਾਰੇ ਇਤਿਹਾਸਕਾਰਾਂ ਦੀ ਰਾਏ (ਜੀਵਨੀ-ਕਿਸ਼ਤ ਚੌਥੀ)

ਪਾਠਕ ਜੀ, ਜੇਕਰ ਤੁਸੀਂ ਇਸ ਜੀਵਨੀ ਦਾ ਤੀਜਾ ਭਾਗ ਨਹੀਂ ਪੜ੍ਹਿਆ ਤਾਂ ਇਹ ਤੰਦ ਛੂਹੋ:-          ਰਾਣੀ ਸਦਾ ਕੌਰ ਦਾ ਖਾਲਸਾ ਰਾਜ ਦੀ ਉਸਾਰੀ ਚ ਯੋਗਦਾਨ – ੨ (ਜੀਵਨੀ- ਕਿਸ਼ਤ ਤੀਜੀ)  ਰਾਣੀ ਸਦਾ ਕੌਰ ਬਾਰੇ ਇਤਿਹਾਸਕਾਰਾਂ ਦੀ ਰਾਏ (ਜੀਵਨੀ-ਕਿਸ਼ਤ ਚੌਥੀ) ਲੇਖਕ:ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਪ੍ਰੋਫੈਸਰ ਸੀਤਾ ਰਾਮ ਆਪਣੀ ਲਿਖਤ ਪੁਸਤਕ ਵਿਚ […]

ਰਾਣੀ ਸਦਾ ਕੌਰ ਦਾ ਖਾਲਸਾ ਰਾਜ ਦੀ ਉਸਾਰੀ ਚ ਯੋਗਦਾਨ – ੨ (ਜੀਵਨੀ- ਕਿਸ਼ਤ ਤੀਜੀ)

ਪਾਠਕ ਜੀ, ਜੇਕਰ ਤੁਸੀਂ ਇਸ ਜੀਵਨੀ ਦਾ ਦੂਸਰਾ ਭਾਗ ਨਹੀਂ ਪੜ੍ਹਿਆ ਤਾਂ ਇਹ ਤੰਦ ਛੂਹੋ:-   ਰਾਣੀ ਸਦਾ ਕੌਰ ਤੇ ਖ਼ਾਲਸਾ ਰਾਜ ਦੀ ਉਸਾਰੀ-੧ (ਜੀਵਨੀ- ਕਿਸ਼ਤ ਦੂਜੀ) ਰਾਣੀ ਸਦਾ ਕੌਰ ਤੇ ਖ਼ਾਲਸਾ ਰਾਜ ਦੀ ਉਸਾਰੀ-੨ (ਜੀਵਨੀ- ਕਿਸ਼ਤ ਤੀਜੀ) ਲੇਖਕ:ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਸ਼ੇਰਿ ਪੰਜਾਬ ਨੂੰ ‘ਮਹਾਰਾਜਾ’ ਦਾ ਪਦ ਮਿਲਣਾ ਜਦ ਲਾਹੌਰ ਸ਼ਹਿਰ ਦੀ ਰਾਖੀ […]

ਰਾਣੀ ਸਦਾ ਕੌਰ ਤੇ ਖ਼ਾਲਸਾ ਰਾਜ ਦੀ ਉਸਾਰੀ-੧ (ਜੀਵਨੀ- ਕਿਸ਼ਤ ਦੂਜੀ)

ਸਰਦਾਰਨੀ ਸਦਾ ਕੌਰ ਨੇ ਘਨੱਯਾ ਮਿਸਲ ਦੇ ਪ੍ਰਬੰਧ ਆਪਣੀ ਸੌਂਪਣੀ ਵਿਚ ਲੈਣ ਦੇ ਨਾਲ, ਹੀ ਲਗਦੇ ਹਥ ਸਭ ਤੋਂ ਪਹਿਲਾ ਕੰਮ ਇਹ ਕੀਤਾ ਕਿ ਆਪਣੀ ਇਕਲੌਤੀ ਬੱਚੀ ਬੀਬੀ ਮਹਿਤਾਬ ਕੌਰ ਜੀ ਦੀ ਮੰਗਣੀ ਸਰਦਾਰ ਮਹਾਂ ਸਿੰਘ ਸੂਕ੍ਰਚਕੀਆ ਦੇ ਸਪੁੱਤਰ ਕਾਕਾ ਰਣਜੀਤ ਸਿੰਘ ਨਾਲ ਕਰ ਦਿੱਤੀ। ਇਸ ਕਾਰਜ ਦੇ ਕਰਨ ਨਾਲ ਸਰਦਾਰਨੀ ਸਦਾ ਕੌਰ ਜੀ ਦੀ ਦੂਰਦ੍ਰਿਸ਼ਟੀ ਦੀ ਛਾਪ ਸੌਖੀ ਹੀ ਮਨਾਂ ਪੁਰ ਛਪ ਜਾਂਦੀ ਹੈ ਕਿ ਇਹ ਸਬੰਧ ਅੱਗੇ ਜਾਕੇ ਕਿੱਨਾ ਸਫਲ ਸਾਬਤ ਹੋਇਆ।

ਰਾਣੀ ਸਦਾ ਕੌਰ: ਰਾਣੀ ਤੋਂ ਮਿਸਲਦਾਰਨੀ ਬਣਨ ਦਾ ਸਫ਼ਰ (ਜੀਵਨੀ – ਕਿਸ਼ਤ ਪਹਿਲੀ)

ਬਹਾਦਰ ਸਰਦਾਰਨੀ ਸਦਾ ਕੌਰ ਜੀ ਖਾਲਸਾ ਕੌਮ ਦੇ ਸੂਰਮਿਆਂ ਦੀ ਪ੍ਰਫੁੱਲਤ ਫੁਲਵਾੜੀ ਵਿੱਚੋਂ ਇਕ ਉਹ ਮਾਨਯੋਗ ਹਸਤੀ ਹੈ, ਜਿਸ ਪਰ ਸਾਰਾ ਪੰਜਾਬ ਆਮ ਕਰਕੇ ਅਤੇ ਖਾਲਸਾ ਪੰਥ ਖਾਸ ਕਰ ਕੇ ਜਿੰਨ੍ਹਾ ਮਾਣ ਕਰੇ ਥੋੜਾ ਹੈ। ਖਾਲਸਾ ਰਾਜ ਦੇ ਉਸਰਈਆਂ ਵਿੱਚੋਂ, ਜਿਨ੍ਹਾਂ ਇਸ ਮਹਾਨ ਕਾਰਜ ਲਈ ਆਪਣਾ ਸਰਬੰਸ ਸ਼ੇਰਿ ਪੰਜਾਬ ਦੇ ਸਮਰਪਣ ਕਰ ਛੱਡਿਆ ਸੀ, ਇਸ ਮਾਨਯੋਗ ਸਰਦਾਰਨੀ ਦਾ ਨਾਮ ਸਭ ਤੋਂ ਉੱਚੀ ਥਾਂ ਪ੍ਰਾਪਤ ਕਰਨ ਦਾ ਹੱਕਦਾਰ ਹੈ।

ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹੱਥ ਲਿਖਤ ਖਰੜਿਆਂ ਦੀ ਪਰਦਰਸ਼ਨੀ

ਇਹ ਸਾਰੇ ਹੱਥ-ਲਿਖਤ ਖਰੜੇ 100 ਤੋਂ 300 ਸਾਲ ਪੁਰਾਣੇ ਕਲਮ ਨਾਲ ਲਿਖਾਰੀਆਂ ਵਲੋਂ ਲਿਖੇ ਹੋਏ ਹਨ। ਜਨਮ ਸਾਖੀਆਂ ਵਿਚ ਪੁਰਾਤਨ ਜਨਮ ਸਾਖੀ, ਮਿਹਰਬਾਨ ਵਾਲੀ ਜਨਮ ਸਾਖੀ, ਭਾਈ ਬਾਲੇ ਵਾਲੀ ਜਨਮ ਸਾਖੀ, ਭਾਈ ਮਨੀ ਸਿੰਘ ਵਾਲੀ ਜਨਮ ਸਾਖੀ ਆਦਿ 8 ਜਨਮ ਸਾਖੀਆਂ ਸ਼ਾਮਿਲ ਹਨ, ਸ੍ਰੀ ਨਾਨਕ ਪ੍ਰਕਾਸ਼ ਤੇ ਨਾਨਕ ਬੰਸ ਪ੍ਰਕਾਸ਼ ਦੇ 3 ਖਰੜੇ ਸ਼ਾਮਿਲ ਹਨ, ਅਜਿਤੇ ਰੰਧਾਵੇ ਨਾਲ ਗੋਸਟਿ, ਗਿਆਨ ਰਤਨਾਵਲੀ ਦੀ ਵਾਰ ਦਾ ਟੀਕਾ ਵੀ ਰੱਖਿਆ ਹੋਇਆ ਹੈ ਅਤੇ ‘ਜਪੁ’ ਜੀ ਸਾਹਿਬ ਦੇ 2 ਟੀਕੇ, ਇਕ ਸਾਧੂ ਅਨੰਦਘਣ ਵਾਲਾ ਤੇ ਦੂਜਾ ਭਾਈ ਮਨੀ ਸਿੰਘ ਵਾਲਾ ਪ੍ਰਦਰਸ਼ਨੀ ਵਿਚ ਸ਼ਾਮਿਲ ਹਨ।

ਪੁਰਾਤਨ ਦਰਸ਼ਨੀ ਡਿਓੜੀ ਢਾਹੁਣ ਦਾ ਮਾਮਲਾ: ਕਾਰ ਸੇਵਾ ਵਾਲੇ ਬਾਬਿਆਂ ਤੇ ਸ਼ੋ੍ਰਮਣੀ ਕਮੇਟੀ ਦਾ ਤਰਨ ਤਾਰਨ ਦੀਆਂ ਸੰਗਤਾਂ ਨੇ ਵਿਰੋਧ ਕੀਤਾ

ਸਿੱਖ ਧਰਮ ਦੇ ਪੰਜਵੇਂ ਗੁਰੂ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ 200 ਸਾਲ ਤੋਂ ਵੱਧ ਪੁਰਾਤਨ ਅਤੇ ਵਿਰਾਸਤੀ ਦਰਸ਼ਨੀ ਡਿਓੜੀ ਨੂੰ ਢਾਹ ਕੇ ਉਸ ਥਾਂ ਨਵੀਂ ਇਮਾਰਤ ਬਣਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਸ ਦੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਦਿੱਤੇ ਜਾਣ ‘ਤੇ ਸ਼ੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬਾਬਾ ਜਗਤਾਰ ਸਿੰਘ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਜਦ ਦਰਸ਼ਨੀ ਡਿਓੜੀ ਨੂੰ ਢਾਹੁਣ ਲਈ ਟੱਕ ਲਗਾਏ ਗਏ ਤਾਂ ਉੱਥੇ ਹਾਜ਼ਰ ਸੰਗਤ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ।

ਇਹਨਾਂ ਖੇਤਾਂ ਵਿੱਚ ਡੁੱਲੀ ਹੈ ਰੱਤ ਸਾਡੀ; ਅਣਗੌਲੇ ਮਹਾਂਨਾਇਕਾਂ ਦੀ ਦਾਸਤਾਨ

ਗੁਰਚਰਨ ਸਿੰਘ ਨੂਰਪੁਰ ਜੀਰਾ ਮੋ: 98550-51099 ਸਿਖਰ ਦੀ ਸਰਦੀ ਤੇ ਸ਼ਾਮ ਦਾ ਸਮਾਂ ਸੀ, ਸੰਨ 1845 ਦੇ ਦਸੰਬਰ ਮਹੀਨੇ ਦੀ 18 ਤਰੀਕ, ਜਦੋਂ ਅੰਗਰੇਜੀ ਸਰਕਾਰ ਅਤੇ ਪੰਜਾਬ ਦੀਆਂ ਫੌਜਾਂ ਦਰਮਿਆਨ ਪਿੰਡ ਮੁੱਦਕੀ ਜਿਲਾ ਫਿਰੋਜਪੁਰ ਦੇ ਸਥਾਨ ਤੇ ਦਿਲ ਹੂਲਵਾ ਯੁੱਧ ਹੋਇਆ। ਇੱਕ ਪਾਸੇ ਅੰਗਰੇਜ ਹਕੂਮਤ ਜਿਸ ਦੇ ਰਾਜ ਵਿੱਚ ਕਦੇ ਸੂਰਜ ਅਸਤ ਨਹੀਂ ਸੀ ਹੁੰਦਾ, […]