ਖਾਲਿਸਤਾਨ ਐਲਾਨਨਾਮੇ ਦੀ ੩੪ਵੀਂ ਵਰ੍ਹੇਗੰਢ ਮੌਕੇ ਭਾਈ ਦਲਜੀਤ ਸਿੰਘ ਦਾ ਸੰਦੇਸ਼

੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ।
ਸਿੱਖ ਖੋਜ ਕੇਂਦਰ ਨੇ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਗੁਰਦੁਆਰਾ ਸਾਹਿਬ ਸਬੰਧੀ ਜਾਰੀ ਕੀਤਾ

ਚੰਡੀਗੜ੍ਹ: ਸਿੱਖ ਖੋਜ ਕੇਂਦਰ (ਸਿੱਖ ਰਿਸਰਚ ਇੰਸਟੀਚਿਊਟ) ਵਲੋਂ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਜਾਰੀ ਕੀਤਾ ਗਿਆ, ਜਿਸ ਵਿਚ ਗੁਰਦੁਆਰਾ ਪ੍ਰਬੰਧ ਅਤੇ ਸੰਗਤ ਵਿਚਕਾਰ ਪਾੜੇ ਸਬੰਧੀ ਖੋਜ ਛਾਪੀ ਗਈ ਹੈ। “ਗੁਰਦੁਆਰਾ: ਸਿੱਖਾਂ ਲਈ ਸਿੱਖਣ ਦੀ ਥਾਂ” ਨਾਂ ਹੇਠ ਜਾਰੀ ਇਹ ਲੇਖਾ ਸਿੱਖ ਰਿਸਰਚ ਇੰਸਟੀਚਿਊਟ ਦੀ ਵੈਬਸਾਈਟ ‘ਤੇ ਜਾ ਕੇ ਦੇਖਿਆ ਜਾ ਸਕਦਾ ਹੈ। ਇਸ […]
ਨਸ਼ਿਆਂ ਦਾ ਕਹਿਰ: ਖਾਲੜਾ ਮਿਸ਼ਨ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਂ ਖੁੱਲੀ ਚਿੱਠੀ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀਆਂ ਵੱਲੋਂ ਨਸ਼ਿਆਂ ਬਾਰੇ ਲਿਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਖੁੱਲੀ ਚਿੱਠੀ ਲਿਖੀ ਗਈ ਹੈ ਜਿਸ ਦੀ ਨਕਲ ਜਥੇਬੰਦੀ ਵੱਲੋਂ ਸਿੱਖ ਸਿਆਸਤ ਨੂੰ ਵੀ ਭੇਜੀ ਗਈ ਹੈ।
ਕਵਰ ਟੂ ਕਵਰ:’ਸੋਫਟ ਟਾਰਗੇਟ: ਇੰਡੀਆਸ ਇੰਟੈਲੀਜੈਂਸ ਸਰਵਿਸ ਐਂਡ ਇਟਸ ਰੋਲ ਇਨ ਦਾ ਏਅਰ ਇੰਡੀਆ ਡਿਸਾਸਟਰ’

ਲੰਡਨ: ‘ਕਵਰ ਟੂ ਕਵਰ’ ਨੌਜਵਾਨੀ ਦਾ ਇਕ ਉਪਰਾਲਾ ਹੈ ਜਿਸ ਰਾਹੀਂ ਪੜ੍ਹਨਯੋਗ ਸਿੱਖ ਅਤੇ ਪੰਜਾਬੀ ਕਿਤਾਬਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਹਰ ਹਫਤੇ ਨੌਜਵਾਨੀ ਇਕ ਕਿਤਾਬ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਜੋ ਸਿੱਖ ਇਤਿਹਾਸ, ਸਿੱਖ ਸੱਭਿਆਚਾਰ, ਪੰਜਾਬੀ ਸੱਭਿਆਚਾਰ ਜਾ ਸਿੱਖ/ਪੰਜਾਬੀ ਸਾਹਿਤ ਨਾਲ ਸਬੰਧਿਤ ਹੁੰਦੀ ਹੈ। 19 ਜੂਨ, 2018 ਨੂੰ ‘ਕਵਰ ਟੂ ਕਵਰ’ ਵਿਚ […]
ਚਿਰਾਂ ਤੋਂ ਉਡੀਕੀ ਜਾ ਰਹੀ ਬੋਲਦੀ ਕਿਤਾਬ “1984 ਅਣਚਿਤਵਿਆ ਕਹਿਰ” ਸਿੱਖ ਸਿਆਸਤ ਐਪ ‘ਤੇ ਜਾਰੀ

ਸਿੱਖ ਸਿਆਸਤ ਦੀ ਐਂਡਰਾਇਡ ਐਪ ਜਾਰੀ ਹੋਣ ਤੋਂ ਬਾਅਦ, ਪਾਠਕਾਂ ਵਲੋਂ ਉਡੀਕੀ ਜਾ ਰਹੀ 1984 ਅਣਚਿਤਵਿਆ ਕਹਿਰ (ਨਾ ਮੰਨਣਯੋਗ, ਨਾ ਭੁੱਲਣਯੋਗ, ਨਾ ਬਖਸ਼ਣਯੋਗ) ਬੋਲਦੀ ਕਿਤਾਬ ਐਪ ‘ਤੇ ਜਾਰੀ ਕਰ ਦਿੱਤੀ ਗਈ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਾਂਅ ਮਹਿੰਦਰ ਸਿੰਘ ਖਹਿਰਾ (ਯੂ. ਕੇ.) ਵੱਲੋਂ ਖੁਲ੍ਹਾ ਖ਼ਤ

ਇੰਗਲੈਂਡ ਰਹਿੰਦੇ ਸਿੱਖ ਆਗੂ ਤੇ ਵਿਚਾਰਕ ਜਥੇਦਾਰ ਮਹਿੰਦਰ ਸਿੰਘ ਖਹਿਰਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਦੇ ਨਾਂ ਖੁੱਲ੍ਹਾ ਖਤ ਲਿਖਿਆ ਗਿਆ ਹੈ, ਜਿਸ ਰਾਹੀਂ ਮਨਜੀਤ ਸਿੰਘ ਜੀ.ਕੇ. ਵਲੋਂ ਇੰਗਲੈਂਡ ਫੇਰੀ ਦੌਰਾਨ ਦਿੱਤੇ ਬਿਆਨਾਂ ਬਾਰੇ ਅਤੇ ਹੋਰਨਾਂ ਸਿੱਖ ਮਸਲਿਆਂ ਬਾਰੇ ਸਵਾਲ ਕੀਤੇ ਗਏ ਹਨ।
ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ਵਿਚ ਦਰਜ਼ ਕੇਸਾਂ ਦੇ ਸਬੰਧ ‘ਚ ਹੋਈ ਵਿਚਾਰ-ਚਰਚਾ (ਰਿਪੋਰਟ)

10 ਦਸੰਬਰ ਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਤ ਇਕ ਵਿਚਾਰ-ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਰਵਾਈ ਗਈ ਜਿਸ ਵਿਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਵਕੀਲਾਂ ਨੇ ਹਿੱਸਾ ਲਿਆ। ਸਰਕਾਰਾਂ ਵਲੋਂ ਸਮੇਂ-ਸਮੇਂ ਆਪਣੇ ਸਿਆਸੀ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਟਾਡਾ, ਪੋਟਾ ਅਤੇ ਇਸਦੇ ਨਵੇਂ ਅਵਤਾਰ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ‘ਤੇ ਵਿਚਾਰਾਂ ਕੀਤੀਆਂ ਗਈਆਂ।
ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਰਵਾਈ ਗਈ।
ਅਮਰਦੀਪ ਸਿੰਘ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਇਤਿਹਾਸ,ਮੌਜੂਦਾ ਸਥਿਤੀ ‘ਤੇ ਲਿਖੀ ਖੋਜ ਭਰਪੂਰ ਕਿਤਾਬ

1947 ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ‘ਚ ਮੌਜੂਦ ਹਨ ਅਤੇ ਉਨ੍ਹਾਂ ‘ਚੋਂ 70 ਫ਼ੀਸਦੀ ਯਾਦਗਾਰਾਂ ਰੱਖ-ਰਖਾਅ ਦੀ ਕਮੀ ਅਤੇ ਕਬਜ਼ਿਆਂ ਦੇ ਚਲਦਿਆਂ ਖੰਡਰਾਂ ‘ਚ ਤਬਦੀਲ ਹੋ ਚੁੱਕੀਆਂ ਹਨ।
ਪੁਸਤਕ ਪੜਚੋਲ: ‘ਸ਼ਹੀਦ ਕਰਤਾਰ ਸਿੰਘ ਸਰਾਭਾ; ਤੂਫ਼ਾਨਾਂ ਦਾ ਸ਼ਾਹ ਅਸਵਾਰ’ (ਲੇਖਕ: ਅਜਮੇਰ ਸਿੰਘ)

ਬ੍ਰਹਮਜਗਦੀਸ਼ ਸਿੰਘ ਵਲੋਂ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ ‘ਸ਼ਹੀਦ ਕਰਤਾਰ ਸਿੰਘ ਸਰਾਭਾ; ਤੂਫ਼ਾਨਾਂ ਦਾ ਸ਼ਾਹ ਅਸਵਾਰ’ ਬਾਰੇ ਇਕ ਪੁਸਤਕ ਪੜਚੋਲ ਅਜੀਤ ਜਲੰਧਰ ਦੇ (15 ਜੁਲਾਈ, 2017) ਦੇ ਅੰਕ ਵਿਚ ਛਪੀ ਹੈ। ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ ਲਈ ਅਸੀਂ ਇਸਨੂੰ ਛਾਪ ਰਹੇ ਹਾਂ: ਸੰਪਾਦਕ
