Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਾ ਸੀ.ਬੀ.ਆਈ ਵੱਲੋਂ ਵਿਰੋਧ

ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਾ ਸੀ.ਬੀ.ਆਈ ਵੱਲੋਂ ਵਿਰੋਧ

ਚੰਡੀਗੜ੍ਹ –  ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬੀਤੇ ਦਿਨ ਹੋਈ ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਪੈਰੋਲ ਦਾ ਵਿਰੋਧ ਕੀਤਾ ਹੈ। ਅਦਾਲਤ ਨੇ ਅਗਲੀ ਸੁਣਵਾਈ ਲਈ 3 ਜੂਨ ਦਾ ਦਿਨ ਨਿਰਧਾਰਤ ਕੀਤਾ ਹੈ। ਭਾਈ ਜਗਤਾਰ ਸਿੰਘ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।

ਭਾਈ ਜਗਤਾਰ ਸਿੰਘ ਹਵਾਰਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਵਿਚ ਹੋਏ ਮਨੁੱਖੀ ਹੱਕਾਂ ਦੇ ਘਾਣ ਦੇ ਦਸਤਾਵੇਜ਼ੀ ਸਬੂਤ ਇਕੱਤਰ ਕਰਕੇ ਕਾਨੂੰਨੀ ਕਾਰਵਾਈ ਕਰ ਰਹੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਦੇ ਮੁਖੀ ਬੈਰਿਸਟਰ ਸਤਨਾਮ
ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਇਹਨੀ ਦਿਨੀਂ ਬਹੁਤ ਬੀਮਾਰ ਚੱਲ ਰਹੇ ਹਨ। ਸਿੱਖ ਜਥੇਬੰਦੀਆਂ ਵੱਲੋਂ ਭਾਈ ਹਵਾਰਾ ਦੀ ਮਾਤਾ ਜੀ ਨਾਲ ਮੁਲਾਕਾਤ ਕਰਵਾਉਣ ਦੇ ਯਤਨ ਕੀਤੇ ਜਾ ਰਹੇ
ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਰਾਹੀਂ ਪੰਜਾਬ ਵਿਚ ਪਿਛਲੇ ਇਕ ਦਹਾਕੇ ਤੋਂ ਸਰਗਰਮ ਚੱਲੇ ਆ ਰਹੇ ਸੰਵੇਦਨਸ਼ੀਲ ਬੇਅਦਬੀ ਮਾਮਲਿਆਂ ਬਾਰੇ ਡੁੰਘਾਈ ਵਿਚ ਜਾਂਚ ਕਰਕੇ ਕਈ ਅਹਿਮ ਪੱਖ ਉਜਾਗਰ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: