ਸਿਆਸੀ ਖਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਅਸਤੀਫ਼ਾ

July 28, 2017 | By

ਅੰਮ੍ਰਿਤਸਰ: ਪੰਜਾਬੀ ਅਖ਼ਬਾਰ ਅਜੀਤ ਜਲੰਧਰ ‘ਚ ਲੱਗੀ ਖ਼ਬਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਅਖ਼ਬਾਰ ਮੁਤਾਬਕ ਇਸ ਦੀ ਪੁਸ਼ਟੀ ਹਰਚਰਨ ਸਿੰਘ ਵੱਲੋਂ ਆਪ ਕੀਤੀ ਗਈ ਹੈ।

ਸਬੰਧਤ ਖ਼ਬਰ:

ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਮੁੱਖ ਸਕੱਤਰ ਦੇ ਕੰਮਕਾਜ ਕਰਨ ਉੱਤੇ ਰੋਕ ਕਿਉਂ ਨਾ ਲਾਈ ਜਾਵੇ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,