ਆਮ ਖਬਰਾਂ

ਚੀਨੀ ਰਾਜਦੂਤ ਨਾਲ ਮੁਲਾਕਾਤ ‘ਤੇ ਕਾਂਗਰਸ ਦਾ ਯੂ-ਟਰਨ: ਰਾਹੁਲ ਗਾਂਧੀ ਨੇ ਟਵੀਟ ਕਰਕੇ ਮੰਨੀ ਮੁਲਾਕਾਤ

July 10, 2017 | By

ਨਵੀਂ ਦਿੱਲੀ: ਸਿੱਕਿਮ ‘ਚ ਚੀਨ ਅਤੇ ਭਾਰਤ ਵਿਚਕਾਰ ਜਾਰੀ ਤਣਾਅ ਦੇ ਵਿਚਕਾਰ ਚੀਨੀ ਰਾਜਦੂਤ ਨਾਲ ਮੁਲਾਕਾਤ ਕਰਨ ਕਰਕੇ ‘ਰਾਸ਼ਟਰਵਾਦੀਆਂ’ ਵਲੋਂ ਨਿੰਦਾ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਸਲੇ ‘ਤੇ ਟਵੀਟ ਕਰਕੇ ਆਪਣੀ ਗੱਲ ਰੱਖੀ ਹੈ। ਰਾਹੁਲ ਨੇ ਕਿਹਾ, ਮਹੱਤਵਪੂਰਨ ਮੁੱਦਿਆਂ ‘ਤੇ ਜਾਣਕਾਰੀ ਲੈਣਾ ਮੇਰਾ ਕੰਮ ਹੈ। ਮੈਂ ਚੀਨੀ ਰਾਜਦੂਤ ਨੂੰ ਮਿਲਿਆ। ਸਾਬਕਾ ਕੌਮੀ ਰੱਖਿਆ ਸਲਾਹਕਾਰ, ਪੂਰਬ-ਉੱਤਰ (ਅਸਾਮ, ਸਿੱਕਿਮ ਆਦਿ ਵੱਲ) ਦੇ ਕਾਂਗਰਸੀ ਆਗੂਆਂ, ਭੂਟਾਨ ਦੇ ਰਾਜਦੂਤ ਨਾਲ ਵੀ ਮੁਲਾਕਾਤ ਕੀਤੀ ਸੀ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਮੰਨੀ ਮੁਲਾਕਾਤ

ਰਾਹੁਲ ਗਾਂਧੀ ਨੇ ਟਵੀਟ ਕਰਕੇ ਮੰਨੀ ਮੁਲਾਕਾਤ

ਸਬੰਧਤ ਖ਼ਬਰ:

ਰਾਹੁਲ ਗਾਂਧੀ ਦੀ ਚੀਨੀ ਰਾਜਦੂਤ ਨਾਲ ਮੁਲਾਕਾਤ ਦੀ ਖ਼ਬਰ ਝੂਠੀ: ਕਾਂਗਰਸ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,