Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Gurdev Singh Father of Parmjeet Singh mand

ਦਲ ਖਾਲਸਾ ਆਗੂ ਸ. ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਚਲਾਣਾ ਕਰ ਗਏ; ਸੰਸਕਾਰ ਭਲਕੇ

ਦਲ ਖਾਲਸਾ ਆਗੂ ਸ. ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਚਲਾਣਾ ਕਰ ਗਏ; ਸੰਸਕਾਰ ਭਲਕੇ

ਚੰਡੀਗੜ੍ਹ: ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਸ. ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਸ. ਗੁਰਦੇਵ ਸਿੰਘ ਲੰਘੇ ਦਿਨੀਂ 21 ਅਕਤੂਬਰ 2025 ਨੂੰ ਚਲਾਣਾ ਕਰ ਗਏ ਹਨ।

Gurdev Singh Father of Parmjeet Singh mand
ਦਲ ਖਾਲਸਾ ਆਗੂ ਸ. ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਸ. ਗੁਰਦੇਵ ਸਿੰਘ

ਉਹਨਾਂ ਦਾ ਅੰਤਿਮ ਸੰਸਕਾਰ ਮਿਤੀ 23 ਅਕਤੂਬਰ 2025, ਦਿਨ ਵੀਰਵਾਰ, ਸਵੇਰੇ 11 ਵਜੇ, ਪਿੰਡ ਮੰਡ (ਨੇੜੇ ਸ਼੍ਰੀ ਹਰਗੋਬਿੰਦਪੁਰ) ਹੋਵੇਗਾ।

ਦਲ ਖਾਲਸਾ ਵੱਲੋਂ ਸ. ਗੁਰਦੇਵ ਸਿੰਘ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ. ਪਰਮਜੀਤ ਸਿੰਘ ਮੰਡ ਇੰਗਲੈਂਡ ਵਿਖੇ ਸਿੱਖ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਗਏ ਹੋਏ ਸਨ। ਪਿਤਾ ਜੀ ਦੇ ਚਲਾਣੇ ਦਾ ਪਤਾ ਲੱਗਣ ਉੱਤੇ ਉਹ ਵਾਪਿਸ ਪੰਜਾਬ ਪਰਤ ਆਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: