ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ “ਸੰਟੈਂਸ ਰਿਵਿਊ ਬੋਰਡ” ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਮੁੜ ਵਿਚਾਰਨ ਵਾਸਤੇ ਹੁਕਮ ਕੀਤੇ ਹਨ ਤੇ ਫੈਸਲੇ ਦੀ ਕਾਰਵਾਈ ਦੇ ਸਾਰੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਹੈ।

ਇਸ ਫੈਸਲੇ ਤੋਂ ਬਾਅਦ ਭਾਜਪਾ ਨਾਲ ਸੰਬੰਧਤ ਸਿੱਖ ਸਿਆਸੀ ਆਗੂਆਂ ਦੇ ਬਿਆਨ ਆ ਰਹੇ ਹਨ ਕਿ ਬੰਦੀ ਸਿੰਘਾਂ, ਤੇ ਖਾਸ ਕਰਕੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਦੇ ਫੈਸਲੇ ਅਤੇ ਭਾਜਪਾ ਆਗੂਆਂ ਦੇ ਬਿਆਨਾਂ ਦੇ ਕਾਨੂੰਨੀ ਤੇ ਸਿਆਸੀ ਪੱਖਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੋਟ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ ਕੀਤੀ ਹੈ।

Comments

comments