Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧਰਮੇਂਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਧਰਮੇਂਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ NEET-UG 2026 ਪ੍ਰੀਖਿਆ ਨਾਲ ਜੁੜੇ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਇਹ ਫੈਸਲਾ ਲਿਆ ਹੈ।

ਜ਼ਿਕਰਯੋਗ ਹੈ ਕਿ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਨੈਸ਼ਨਲ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਵਿੱਚ ਕਥਿਤ ਬੇਨਿਯਮੀਆਂ ਅਤੇ ਇਮਤਿਹਾਨ ਪਰਚਾ ਲੀਕ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਕਬੂਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫਾ ਦੇਵੇ।

 

ਜੰਤਰ-ਮੰਤਰ ਵਿਦਿਆਰਥੀ ਅੰਦੋਲਨ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ
ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: