ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਵਿੱਚ ਦਲਿਤ ਪਰਿਵਾਰ ਨਾਲ ਸੰਬੰਧਿਤ ਵਿਦਿਆਰਥੀ ਰੋਹਿਤ ਵੇਮੁਲਾ ਵੱਲੋਂ ਖੁੱਦਕੁਸ਼ੀ ਕਰ ਲਈ ਗਈ ਸੀ। ਅਖਿਰ ਕੀ ਕਾਰਨ ਸੀ ਕਿ ਰੋਹਿਤ ਨੂੰ ਅਜਿਹਾ ਕਦਮ ਪੁੱਟਣਾ ਪਿਆ? ਇਸ ਸਵਾਲ ਦਾ ਜਵਾਬ ਲੱਭਣ ਲਈ ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸ. ਹਮੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ।