May 11, 2024 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਪੰਜਾਬੀ ਸਾਹਿਤ ਜਗਤ ਦੀ ਨਾਮਵਰ ਹਸਤੀ ਤੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੱਕ ਖੇਤਰੀ ਭਾਸ਼ਾ ਵਿੱਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।
READ AT – Renowned Punjabi Poet Dr. Sujeet Paatar Passes Away at 79, Leaves Behind a Literary Legacy