Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Sikh Lawyer Prabjot Singh

ਕਨੇਡੀਅਨ ਸਿੱਖ ਵਕੀਲ ਨੇ 100 ਸਾਲ ਪੁਰਾਣਾ ਕਾਨੂੰਨ ਬਦਲਵਾ ਕੇ ਰਚਿਆ ਇਤਿਹਾਸ: ਸਿੰਘ ਨੇ ਰਾਜੇ ਦੀ ਸਹੁੰ ਕਿਉ ਨਾ ਚੁੱਕੀ?

ਕਨੇਡੀਅਨ ਸਿੱਖ ਵਕੀਲ ਨੇ 100 ਸਾਲ ਪੁਰਾਣਾ ਕਾਨੂੰਨ ਬਦਲਵਾ ਕੇ ਰਚਿਆ ਇਤਿਹਾਸ: ਸਿੰਘ ਨੇ ਰਾਜੇ ਦੀ ਸਹੁੰ ਕਿਉ ਨਾ ਚੁੱਕੀ?

ਕਨੇਡਾ ਰਹਿੰਦੇ ਸਿੱਖ ਵਕੀਲ ਪ੍ਰਭਜੋਤ ਸਿੰਘ ਨੇ ਅਲਬਰਟਾ ਸੂਬੇ ਵਿਚ ਵਕਾਲਤ ਕਰਨ ਲਈ ਚੁੱਕੀ ਜਾਂਦੀ ਇੰਗਲੈਂਡ ਦੇ ਰਾਜੇ ਪ੍ਰਤੀ ਸੱਚੀ ਨਿਸ਼ਠਾ ਅਤੇ ਵਫਾਦਾਰੀ ਦੀ ਸਹੁੰ ਨਹੀਂ ਚੁੱਕੀ ਅਤੇ ਇਸ ਮਾਮਲੇ ਵਿਚ ਲੰਮੀ ਕਾਨੂੰਨੀ ਕਾਰਵਾਈ ਤੋਂ ਬਾਅਦ ਕਨੇਡਾ ਦੀ ਸੁਪਰੀਮ ਕੋਰਟ ਰਾਹੀਂ 100 ਸਾਲ ਪੁਰਾਣਾ ਕਾਨੂੰਨ ਬਦਲਵਾਉਣ ਵਿਚ ਸਫਲਤਾ ਹਾਸਿਲ ਕੀਤੀ ਹੈ। ਪ੍ਰਭਜੋਤ ਸਿੰਘ ਦੇ ਇਸ ਕਦਮ ਨੂੰ ਇਤਿਹਾਸਕ ਦੱਸਿਆ ਜਾ ਰਿਹਾ ਹੈ। ਇਸ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਵਕੀਲ ਪ੍ਰਭਜੋਤ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: