Site icon Sikh Siyasat News

ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਰਜਿਸਟਰ ਬਿਪਰਵਾਦੀ ਹਕੂਮਤ ਦੀ ਸੋਚੀ ਸਮਝੀ ਚਾਲ ਹੈ: ਡਾ. ਪਿਆਰੇ ਲਾਲ ਗਰਗ

5 ਫਰਵਰੀ 2020 ਨੂੰ ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ ਨਾਗਰਿਕਤਾ ਸਹੂਲਤਾਂ ਨੂੰ ਨਾਗਰਿਕਤਾ ਰਜਿਸਟਰ ਅਤੇ ਬਿਪਰਵਾਦੀ ਹਕੂਮਤ ਵੱਲੋਂ ਲੋਕਾਂ ਉੱਤੇ ਕੀਤੇ ਜਾ ਰਹੇ ਮਾਰੂ ਹਮਲਿਆਂ ਬਾਰੇ ਇੱਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ ਚਰਚਾ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ ਅਠਾਈ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਵੱਖ ਵੱਖ ਵਿਦਵਾਨਾਂ ਬੁਲਾਰਿਆਂ ਕਾਰਕੁੰਨਾਂ ਅਤੇ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਵਿਚਾਰ ਚਰਚਾ ਵਿੱਚ ਡਾ ਪਿਆਰੇ ਲਾਲ ਗਰਗ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਇੱਥੇ ਸਿੱਖ ਸਿਆਸਤ ਤੇ ਪਾਠਕਾਂ/ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਹਿੱਤ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version