Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Exclusive Talk with Advocate Jaspal Singh Manjhpur

ਬੇਅਦਬੀ ਮਾਮਲਿਆਂ ਬਾਰੇ ਪੰਜਾਬ ਦਾ ਨਵਾਂ ਕਾਨੂੰਨ: ਕਿੰਨਾ ਸਹੀ, ਕਿੰਨਾ ਗਲਤ? ਐਡਵੋਕੇੇਟ ਮੰਝਪੁਰ ਨਾਲ ਖਾਸ ਗੱਲਬਾਤ

ਬੇਅਦਬੀ ਮਾਮਲਿਆਂ ਬਾਰੇ ਪੰਜਾਬ ਦਾ ਨਵਾਂ ਕਾਨੂੰਨ: ਕਿੰਨਾ ਸਹੀ, ਕਿੰਨਾ ਗਲਤ? ਐਡਵੋਕੇੇਟ ਮੰਝਪੁਰ ਨਾਲ ਖਾਸ ਗੱਲਬਾਤ

 

ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ। ਇਸ ਕਾਨੂੰਨ ਵਿਚ ਕੀ ਕੁਝ ਹੈ? ਕੀ ਇਸ ਕਾਨੂੰਨ ਦਾ ਚੱਲ ਰਹੇ ਬੇਅਦਬੀ ਮਾਮਲਿਆਂ ਉੱਤੇ ਕੋਈ ਅਸਰ ਪਵੇਗਾ? ਇਸ ਕਾਨੂੰਨ ਦੇ ਕਿਹੜੇ ਪੱਖ ਸਹੀ ਹਨ ਤੇ ਕਿਹੜੇ ਸਵਾਲਾਂ ਹੇਠ ਹਨ? ਇਹਨਾ ਅਤੇ ਅਜਿਹੇ ਹੋਰਨਾਂ ਮਾਮਲਿਆਂ ਬਾਰੇ ਜਾਨਣ ਲਈ ਸਿੱਖ ਸਿਆਸਤ ਵੱਲੋਂ ਪੱਤਰਕਾਰ ਮਨਦੀਪ ਸਿੰਘ ਨੇ ਪੰਜਆਬ ਲਾਇਰਜ਼ ਦੇ ਮਾਹਿਰ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ ਕੀਤੀ ਹੈ। ਅੱਜ ਇਹ ਗੱਲਬਾਤ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣੋ ਅਤੇ ਅਗਾਂਹ ਸਾਂਝੀ ਕਰੋ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: